View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਸਾਬਕਾ ਮੰਤਰੀ ਸਮੇਤ 3 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਸਕੱਤਰ ਦਿਲਬਾਗ ਸਿੰਘ ਵਿਰੁੱਧ ਐਫਆਈਆਰ (FIR) ਦਰਜ ਕੀਤੀ ਗਈ ਹੈ।

ਇਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ

ਪੁਲਿਸ ਨੇ ਤਿੰਨਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਜ਼ੁਰਮ ਵਿੱਚ ਸਾਥ ਦੇਣ ਦੀਆਂ ਧਾਰਾਵਾਂ ਲਗਾਈਆਂ ਹਨ। ਪੁਲਿਸ ਨੇ ਇਹ ਐਫਆਈਆਰ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ‘ਤੇ ਦੇਰ ਰਾਤ ਦਰਜ ਕੀਤੀ ਹੈ।

ਰੰਧਾਵਾ ਦੀ ਪਤਨੀ ਨੇ ਦਿੱਤੀ ਇਹ ਸ਼ਿਕਾਇਤ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰੰਧਾਵਾ ਦੀ ਪਤਨੀ ਨੇ ਕਿਹਾ ਕਿ ਭੁੱਲਰ ਨੇ ਉਨ੍ਹਾਂ ਨੂੰ ਧਮਕਾਇਆ ਸੀ ਕਿ ਗੈਂਗਸਟਰ ਉਨ੍ਹਾਂ ਦੇ ਪੱਖ ਵਿੱਚ ਹਨ। ਤੇਰੇ ਪਰਿਵਾਰ ਨੂੰ ਖਤਮ ਕਰਨ ਲਈ ਸਿਰਫ ਇੱਕ ਇਸ਼ਾਰਾ ਹੀ ਕਾਫੀ ਹੈ। ਜੇਕਰ ਤੂੰ ਮੇਰੇ ਨਿਯਮਾਂ ਨੂੰ ਨਹੀਂ ਮੰਨ ਸਕਦਾ ਤਾਂ ਤੈਨੂੰ ਜ਼ਿੰਦਾ ਰਹਿਣ ਦਾ ਕੋਈ ਹੱਕ ਨਹੀਂ, ਤੂੰ ਜ਼ਹਿਰ ਖਾ ਲੈ। ਇਸ ਤੋਂ ਬਾਅਦ ਹੀ ਪਤੀ ਨੇ ਖੁਦਕੁਸ਼ੀ ਕਰ ਲਈ।

21 ਮਾਰਚ ਨੂੰ ਕੀਤੀ ਸੀ ਖੁਦਕੁਸ਼ੀ

ਦੱਸ ਦੇਈਏ ਕਿ ਗਗਨਦੀਪ ਸਿੰਘ ਰੰਧਾਵਾ ਨੇ ਸ਼ਨੀਵਾਰ ਸਵੇਰੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ। ਦੂਜੇ ਪਾਸੇ ਵਿਰੋਧੀ ਪਾਰਟੀਆਂ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ