View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਹੁਣ ਸਿਆਸੀ ਤੂਲ ਫੜ ਲਿਆ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਪਰਿਵਾਰ ਨਾ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਏਗਾ ਅਤੇ ਨਾ ਹੀ ਅੰਤਿਮ ਸਸਕਾਰ ਕਰੇਗਾ।

‘ਮੇਰੇ ਘਰ ਵਿੱਚ ਹੀ ਫੇਰ ਦਿੱਤਾ ਝਾੜੂ’ – ਮਾਂ

ਮ੍ਰਿਤਕ ਰੰਧਾਵਾ ਦੀ ਮਾਂ ਨੇ ਭਰੇ ਮਨ ਨਾਲ ਕਿਹਾ, “ਇਨ੍ਹਾਂ ਝਾੜੂ ਵਾਲਿਆਂ ਨੇ ਮੇਰੇ ਪੁੱਤ ਨੂੰ ਖਾ ਲਿਆ ਹੈ, ਇਨ੍ਹਾਂ ਨੇ ਤਾਂ ਮੇਰੇ ਹੱਸਦੇ-ਖੇਡਦੇ ਘਰ ਵਿੱਚ ਹੀ ਝਾੜੂ ਫੇਰ ਦਿੱਤਾ।” ਪਰਿਵਾਰ ਦਾ ਦੋਸ਼ ਹੈ ਕਿ ਰੰਧਾਵਾ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਦਬਾਅ ਵਿੱਚ ਸਨ ਅਤੇ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਹਾਲਾਤ ਇੰਨੇ ਖ਼ਰਾਬ ਸਨ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਨਾਨਕੇ ਭੇਜ ਦਿੱਤਾ ਸੀ ਅਤੇ ਪਤਨੀ ਵੀ ਸਕੂਲ ਦੀ ਡਿਊਟੀ ਤੋਂ ਬਾਅਦ ਆਪਣੇ ਪੇਕੇ ਚਲੀ ਜਾਂਦੀ ਸੀ।

ਗੈਂਗਸਟਰ ਅਤੇ ਮੌਤ ਦੀ ਧਮਕੀ ਦੇ ਗੰਭੀਰ ਦੋਸ਼

ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਦਰਜ FIR ਵਿੱਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪਤਨੀ ਉਪਿੰਦਰ ਕੌਰ ਦੇ ਬਿਆਨਾਂ ਮੁਤਾਬਕ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਰੰਧਾਵਾ ਨੂੰ ਸਿੱਧੇ ਤੌਰ ‘ਤੇ ਧਮਕਾਇਆ ਸੀ। ਭੁੱਲਰ ਨੇ ਰੰਧਾਵਾ ਨੂੰ ਕਿਹਾ ਸੀ ਕਿ “ਗੈਂਗਸਟਰ ਮੇਰੇ ਪਾਲੇ ਹੋਏ ਹਨ ਅਤੇ ਤੇਰੇ ਪੂਰੇ ਪਰਿਵਾਰ ਨੂੰ ਖਤਮ ਕਰਨ ਲਈ ਮੇਰਾ ਇੱਕ ਇਸ਼ਾਰਾ ਹੀ ਕਾਫੀ ਹੈ।” ਦੋਸ਼ ਹੈ ਕਿ ਮੰਤਰੀ ਨੇ ਰੰਧਾਵਾ ‘ਤੇ ਆਪਣੇ ਨਿਯਮ ਮੰਨਣ ਦਾ ਦਬਾਅ ਬਣਾਇਆ ਅਤੇ ਕਿਹਾ ਕਿ “ਜੇਕਰ ਤੂੰ ਮੇਰੇ ਨਿਯਮ ਨਹੀਂ ਮੰਨ ਸਕਦਾ, ਤਾਂ ਤੈਨੂੰ ਜ਼ਿੰਦਾ ਰਹਿਣ ਦਾ ਕੋਈ ਹੱਕ ਨਹੀਂ, ਤੂੰ ਜ਼ਹਿਰ ਖਾ ਲੈ।”

ਪੁਲਿਸ ਨੇ ਦੇਰ ਰਾਤ ਦਰਜ ਕੀਤਾ ਕੇਸ

ਅੰਮ੍ਰਿਤਸਰ ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਉਨ੍ਹਾਂ ਦੇ ਪੀਏ (PA) ਦਿਲਬਾਗ ਸਿੰਘ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਤਾਂ ਦਰਜ ਕਰ ਲਿਆ ਹੈ, ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਗੱਲ ਨੂੰ ਲੈ ਕੇ ਰੰਧਾਵਾ ਦਾ ਪਰਿਵਾਰ ਅਤੇ ਸਮਰਥਕ ਭਾਰੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ