View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਭਾਜਪਾ, ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੂੰ ਵਾਟਰ ਕੈਨਨ (ਪਾਣੀ ਦੀਆਂ ਬੁਛਾੜਾਂ) ਦੀ ਵਰਤੋਂ ਕਰਨੀ ਪਈ।

ਪੁਲਿਸ ਅਤੇ ਵਰਕਰਾਂ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਸ਼ੁਰੂ ਹੁੰਦੇ ਹੀ ਮਾਹੌਲ ਤਣਾਅਪੂਰਨ ਹੋ ਗਿਆ। ਜਿਵੇਂ ਹੀ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੇ ਸਰਕਾਰੀ ਰਿਹਾਇਸ਼ ਦਾ ਘੇਰਾਓ ਕਰਨ ਲਈ ਕਦਮ ਵਧਾਏ, ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਵਰਕਰਾਂ ਵਿਚਾਲੇ ਜੰਮ ਕੇ ਧੱਕਾ-ਮੁੱਕੀ ਹੋਈ। ਬੈਰੀਕੇਡ ਲੰਘਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਤਿੰਨ ਪ੍ਰਮੁੱਖ ਪਾਰਟੀਆਂ ਦੇ ਦਿੱਗਜ ਆਗੂ ਹਿਰਾਸਤ ‘ਚ

ਇਸ ਵਿਰੋਧ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ – ਮਜੀਠੀਆ

ਹਿਰਾਸਤ ਵਿੱਚ ਲਏ ਜਾਣ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਲੜਾਈ ਸਿਰਫ਼ ਸਿਆਸਤ ਦੀ ਨਹੀਂ ਸਗੋਂ ਇਨਸਾਨੀਅਤ ਦੀ ਹੈ। ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਇਸ ਪੂਰੇ ਮਾਮਲੇ ਦੀ ਸੀਬੀਆਈ (CBI) ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰੰਧਾਵਾ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।

ਪੰਜਾਬੀਅਤ ਦੇ ਨਾਂ ‘ਤੇ ਇਕਜੁੱਟ ਹੋਇਆ ਵਿਰੋਧ ਪੱਖ – ਬਾਜਵਾ

ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ਨੀਅਤ ‘ਤੇ ਗੰਭੀਰ ਸਵਾਲ ਚੁੱਕੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਜਿਸ ਤਰ੍ਹਾਂ FIR ਦਰਜ ਕਰਨ ਵਿੱਚ 20 ਘੰਟਿਆਂ ਦੀ ਦੇਰੀ ਕੀਤੀ ਗਈ, ਉਸ ਤੋਂ ਸਾਫ਼ ਹੈ ਕਿ ਸਰਕਾਰ ਮੁਲਜ਼ਮਾਂ ਨੂੰ ‘ਕਲੀਨ ਚਿੱਟ’ ਦੇਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਪਾਰਟੀਆਂ ਦੇ ਆਪਣੇ ਵੱਖਰੇ ਏਜੰਡੇ ਹਨ, ਪਰ ਅੱਜ ਉਹ ‘ਪੰਜਾਬੀਅਤ’ ਅਤੇ ਨਿਆਂ ਲਈ ਇਕੱਠੇ ਹੋਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੇ.ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਸਹਿਗਲ

|

|

|

ਸੋਮਵਾਰ, ੧੦ ਚੇਤ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੮੮) ਧਨਾਸਰੀ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ ਲੜਕੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੋਮਵਾਰ ਯਾਨੀ ਕਿ 23 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਾਡਲ ਟਾਊਨ ਸਥਿਤ ਤਾਰਾਮਾਊਂਟ ਹੋਟਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧ- ਫਿਲੌਰ ਹਾਈਵੇਅ ‘ਤੇ ਅੱਜ ਤੜਕਸਾਰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ