View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ‘ਥ੍ਰੈਟ ਮੇਲ’ (ਧਮਕੀ ਭਰੀ ਈਮੇਲ) ਆਈ ਹੈ। ਇਸ ਵਿੱਚ ਦਿੱਲੀ ਵਿਧਾਨ ਸਭਾ ਅਤੇ ਮੈਟਰੋ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਹੀ ਵਿਧਾਨ ਸਭਾ ਦੀ ਕਾਰਵਾਈ ਰੋਕ ਦਿੱਤੀ ਗਈ ਹੈ ਅਤੇ ਪੁਲਿਸ ਫੋਰਸ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਹੈ। ਪੁਲਿਸ ਅਤੇ ਡੌਗ ਸਕੁਐਡ ਦੀਆਂ ਟੀਮਾਂ ਤਲਾਸ਼ੀ ਵਿੱਚ ਜੁਟ ਗਈਆਂ ਹਨ।

ਜਾਣਕਾਰੀ ਮੁਤਾਬਕ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਕੋਲ ਇਹ ਧਮਕੀ ਭਰੀ ਈਮੇਲ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸਦਨ ਦੀ ਕਾਰਵਾਈ ਰੁਕਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਭਰੀ ਈਮੇਲ ਕਿੱਥੋਂ ਆਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬੈਡਮਿੰਟਨ ਖੇਡ ਨੂੰ ਇੱਕ ਵੱਡਾ ਹੁਲਾਰਾ ਮਿਲਣ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰਵਾਸੀਆਂ ਲਈ ਇੱਕ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਰੇਲਵੇ

|

|

|

ਖ਼ਬਰਿਸਤਾਨ ਨੈੱਟਵਰਕ: ਕੋਲੰਬੀਆ ਵਿੱਚ ਸੋਮਵਾਰ ਨੂੰ ਹਵਾਈ ਫੌਜ ਦਾ Lockheed

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਜਾਰੀ ਜੰਗ ਦੇ ਦੌਰਾਨ

|

|

|

ਮੰਗਲਵਾਰ, ੧੧ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੇ.ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਸਹਿਗਲ

|

|

|

ਸੋਮਵਾਰ, ੧੦ ਚੇਤ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੮੮) ਧਨਾਸਰੀ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ ਲੜਕੀ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ