View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਇੱਕ ਗਾਹਕ ਵੱਲੋਂ ਮਸ਼ਹੂਰ ਸੋਇਆ ਟ੍ਰੀਟ ਸ਼ਾਪ ‘ਤੇ ਪਨੀਰ ਅੰਦਰ ਵਾਲ ਮਿਲਣ ਤੇ ਕਰਮਚਾਰੀਆਂ ‘ਤੇ ਬਦਤਮੀਜ਼ੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਘਟਨਾ ਤੋਂ ਬਾਅਦ ਬਾਜ਼ਾਰ ਵਿੱਚ ਕਾਫ਼ੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ। ਪੀੜਤ ਨੇ ਹੁਣ ਪ੍ਰਸ਼ਾਸਨ ਤੋਂ ਫੂਡ ਸੇਫਟੀ ਮਾਨਕਾਂ ਦੀ ਜਾਂਚ ਅਤੇ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ।

ਕਰਮਚਾਰੀਆਂ ‘ਤੇ ਬਦਤਮੀਜ਼ੀ ਕਰਨ ਦੇ ਦੋਸ਼

ਪੀੜਤ ਵਨੀ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਦੁਕਾਨ ਦੇ ਸਟਾਫ ਨੂੰ ਸੋਇਆ ਪਨੀਰ ਵਿੱਚ ਮਿਲਿਆ ਵਾਲ ਦਿਖਾਇਆ ਤਾਂ ਉਨ੍ਹਾਂ ਨੂੰ ਉਮੀਦ ਸੀ ਕਿ ਦੁਕਾਨਦਾਰ ਆਪਣੀ ਗਲਤੀ ਸਵੀਕਾਰ ਕਰੇਗਾ। ਗਾਹਕ ਦਾ ਦਾਅਵਾ ਹੈ ਕਿ ਸ਼ਿਕਾਇਤ ਕਰਨ ‘ਤੇ ਦੁਕਾਨਦਾਰਾਂ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਉਸ ਨਾਲ ਦੁਰਵਿਵਹਾਰ ਕੀਤਾ। ਕਿਹਾ ਕਿ ਉਨ੍ਹਾਂ ਨੇ ਮੁਆਫੀ ਮੰਗਣ ਦੀ ਵਜਾਏ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਗਾਹਕ ਨੇ ਦੱਸਿਆ ਕਿ ਉੱਥੋਂ ਸੋਇਆ ਪਨੀਰ ਖਰੀਦ ਕੇ ਆਪਣੇ ਘਰ ਲੈ ਗਿਆ ਸੀ, ਘਰ ਜਾ ਕੇ ਜਿਵੇਂ ਹੀ ਉਨ੍ਹਾਂ ਨੇ ਪਨੀਰ ਦੀ ਪੈਕਿੰਗ ਖੋਲ੍ਹੀ, ਤਾਂ ਪਨੀਰ ਦੇ ਟੁਕੜਿਆਂ ਦੇ ਵਿਚਕਾਰ ਇੱਕ ਵਾਲ ਫਸਿਆ ਹੋਇਆ ਸੀ। ਸਫ਼ਾਈ ਅਤੇ ਹਾਈਜੀਨ ਵਿੱਚ ਲਾਪਰਵਾਹੀ ਦੇਖ ਕੇ ਗਾਹਕ ਤੁਰੰਤ ਸ਼ਿਕਾਇਤ ਦਰਜ ਕਰਵਾਉਣ ਲਈ ਦੁਕਾਨ ‘ਤੇ ਪਹੁੰਚਿਆ।ਦੁਕਾਨ ਦੇ ਕਰਮਚਾਰੀਆਂ ਨੇ ਉਨ੍ਹਾਂ ਨਾਲ ਅਭੱਦਰ ਭਾਸ਼ਾ ਦੀ ਵਰਤੋਂ ਕੀਤੀ ਅਤੇ ਬਦਤਮੀਜ਼ੀ ਕੀਤੀ। ਇਸ ਹੰਗਾਮੇ ਕਾਰਨ ਆਲੇ-ਦੁਆਲੇ ਦੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ।

ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ

ਪੀੜਤ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਵਨੀ ਨੇ ਮੰਗ ਕੀਤੀ ਹੈ ਕਿ ਦੁਕਾਨ ਦੇ ਸਟਾਕ ਅਤੇ ਉੱਥੋਂ ਦੇ ਰੱਖ-ਰਖਾਅ ਦੀ ਜਾਂਚ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਹੋ ਸਕੇ ਕਿ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਮਿਲ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ