View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਰੈਪਰ ਅਤੇ ਸਿੰਗਰ ਬਾਦਸ਼ਾਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿੰਗਰ ਨੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੀ ਗਰਲਫ੍ਰੈਂਡ ਈਸ਼ਾ ਰਿਖੀਨਾਲ ਵਿਆਹ ਕਰਵਾ ਲਿਆ ਹੈ। ਹਾਲਾਂਕਿ ਸਿੰਗਰ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਪਰ ਬਾਦਸ਼ਾਹ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਤਲਾਕ ਦੇ 6 ਸਾਲ ਬਾਅਦ ਕਰਵਾਇਆ ਵਿਆਹ

ਬਾਦਸ਼ਾਹ ਨੇ ਤਲਾਕ ਦੇ 6 ਸਾਲ ਬਾਅਦ ਦੁਬਾਰਾ ਵਿਆਹ ਕਰਵਾਇਆ ਹੈ। ਉਨ੍ਹਾਂ ਨੇ ਬਹੁਤ ਹੀ ਗੁਪਤ ਤਰੀਕੇ ਨਾਲ ਫੇਰੇ ਲਏ ਹਨ, ਜਿਸ ਵਿੱਚ ਸਿਰਫ਼ ਉਨ੍ਹਾਂ ਦਾ ਪਰਿਵਾਰ ਅਤੇ ਕਰੀਬੀ ਲੋਕ ਹੀ ਸ਼ਾਮਲ ਹੋਏ। ਦੋਵਾਂ ਦਾ ਵਿਆਹ ਬੇਹੱਦ ਸਾਦੇ ਤਰੀਕੇ ਨਾਲ ਸੰਪੰਨ ਹੋਇਆ। ਬਾਦਸ਼ਾਹ ਦੇ ਵਿਆਹ ਦੀਆਂ ਤਸਵੀਰਾਂ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਹਨ। ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੀਬ੍ਰਿਟੀਜ਼ ਤੱਕ ਸਾਰੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ