View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ ਔਨਲਾਈਨ FIR ਦੀ ਕਾਪੀ ਚਾਹੀਦੀ ਹੈ, ਤਾਂ ਉਸ ਲਈ ਤੁਹਾਨੂੰ ਪੈਸੇ ਖਰਚਣੇ ਪੈਣਗੇ। ਜੀ ਹਾਂ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ ਤੁਹਾਨੂੰ 80 ਰੁਪਏ ਦੀ ਫੀਸ ਦੇਣੀ ਹੋਵੇਗੀ।

ਇਸ ਦੇ ਨਾਲ ਹੀ, DDR (ਡੇਲੀ ਡਾਇਰੀ ਰਿਪੋਰਟ) ਦੀ ਔਨਲਾਈਨ ਕਾਪੀ ਲੈਣ ਲਈ 100 ਰੁਪਏ ਅਦਾ ਕਰਨੇ ਪੈਣਗੇ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਇਸ ਨਵੇਂ ਨਿਯਮ ਨੂੰ ਲਾਗੂ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਨਵਾਂ ਨਿਯਮ ਸੋਮਵਾਰ ਤੋਂ ਪ੍ਰਭਾਵਸ਼ਾਲੀ ਹੋ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਫੈਸਲਾ ਸਰਕਾਰੀ ਹਦਾਇਤਾਂ ਅਨੁਸਾਰ ਲਿਆ ਗਿਆ ਹੈ। ਦੂਜੇ ਪਾਸੇ, ਸਰਕਾਰ ਦੇ ਇਸ ਕਦਮ ਤੋਂ ਬਾਅਦ ਕਾਨੂੰਨੀ ਮਾਹਿਰਾਂ ਅਤੇ ਸਮਾਜਿਕ ਕਾਰਕੁਨਾਂ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ