View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਾਗਰਾ ਰੋਡ ਸਥਿਤ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਦੇ ਐਕਸਚੇਂਜ ‘ਚ ਅੱਗ ਲੱਗਣ ਕਾਰਣ ਮੌਕੇ ‘ਤੇ ਹਫੜਾ-ਤਫੜੀ ਮੱਚ ਗਈ। ਜਿਸ ਕਾਰਣ ਸ਼ਹਿਰ ‘ਚ ਇੰਟਰਨੈੱਟ ਅਤੇ ਟੈਲੀਫੋਨ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੇ ਐਕਸਚੇਂਜ ਕੰਪਲੈਕਸ ਵਿੱਚ ਧੂੰਆਂ ਅਤੇ ਲਾਟਾਂ ਫੈਲ ਗਈਆਂ।

ਇਹ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਇਸ ਹਾਦਸੇ ਕਾਰਨ ਸ਼ਹਿਰ ਦੇ ਇੱਕ ਵੱਡੇ ਹਿੱਸੇ ਵਿੱਚ ਸੰਚਾਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਅੱਗ ਲੱਗਣ ਕਾਰਨ ਮਕਸੂਦਾਂ, ਲਿਧੜਾ, ਵਿਧੀਪੁਰ ਅਤੇ ਨੁੱਸੀ ਸਮੇਤ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ, ਇਸ ਤੋਂ ਇਲਾਵਾ ਲੀਜ਼ ਲਾਈਨ ਅਤੇ ਟੈਲੀਫੋਨ ਸੇਵਾਵਾਂ ਠੱਪ ਹੋ ਗਈਆਂ। ਜਿਸ ਕਾਰਣ ਲੋਕਣਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮੌਕੇ ‘ਤੇ ਪਹੁੰਚੇ ਅਧਿਕਾਰੀ

ਘਟਨਾ ਦੀ ਸੂਚਨਾ ਮਿਲਦੇ ਹੀ SDO ਮਨੀਸ਼ ਕੁਮਾਰ, JTO ਚਮਕੌਰ ਅਤੇ ਪ੍ਰੀਤ ਮੋਗਲ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅਧਿਕਾਰੀਆਂ ਮੁਤਾਬਕ ਇਸ ਹਾਦਸੇ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ