View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਪ੍ਰਾਪਰਟੀ ਖਰੀਦਣਾ ਹੁਣ ਹੋਰ ਮਹਿੰਗਾ ਹੋਣ ਜਾ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਲੈਕਟਰ ਰੇਟਾਂ ਵਿੱਚ 10% ਤੋਂ 22% ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ।ਕਲੈਕਟਰ ਰੇਟ ਵਧਣ ਨਾਲ ਹੁਣ ਜ਼ਮੀਨ ਜਾਂ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਲੋਕਾਂ ਨੂੰ ਜ਼ਿਆਦਾ ਪੈਸੇ ਖਰਚਣੇ ਪੈਣਗੇ। ਕਲੈਕਟਰ ਰੇਟ ਵਧਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਪ੍ਰਾਪਰਟੀ ਦੇ ਮਾਰਕੀਟ ਰੇਟਾਂ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲੇਗਾ।

ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਰਿਹਾਇਸ਼ੀ (Residential), ਕਮਰਸ਼ੀਅਲ (Commercial), ਇੰਡਸਟਰੀਅਲ (Industrial) ਅਤੇ ਖੇਤੀਬਾੜੀ ਵਾਲੀ ਜ਼ਮੀਨ ਦੇ ਕਲੈਕਟਰ ਰੇਟਾਂ ਵਿੱਚ 10 ਤੋਂ 22 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਹੁਣ ਜਾਇਦਾਦ ਦੀ ਰਜਿਸਟਰੀ, ਸਟੈਂਪ ਡਿਊਟੀ ਅਤੇ ਹੋਰ ਸਰਕਾਰੀ ਫੀਸਾਂ ਵੀ ਵਧ ਜਾਣਗੀਆਂ। ਨੋਟੀਫਿਕੇਸ਼ਨ ਮੁਤਾਬਕ ਸ਼ਹਿਰ ਦੇ ਪ੍ਰਮੁੱਖ ਸੈਕਟਰਾਂ ਵਿੱਚ ਜ਼ਮੀਨ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਇਆ ਹੈ।

ਸੈਕਟਰ-1 ਤੋਂ 12: ਇਨ੍ਹਾਂ ਵੀਆਈਪੀ ਸੈਕਟਰਾਂ ਵਿੱਚ ਸਭ ਤੋਂ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਇੱਥੇ ਰੇਟ 1 ਲੱਖ 78 ਹਜ਼ਾਰ 600 ਰੁਪਏ ਤੋਂ ਵਧਾ ਕੇ 2 ਲੱਖ 37 ਹਜ਼ਾਰ 900 ਰੁਪਏ ਪ੍ਰਤੀ ਵਰਗ ਗਜ਼ ਕਰ ਦਿੱਤਾ ਗਿਆ ਹੈ। ਸੈਕਟਰ-14 ਤੋਂ 37: ਇਨ੍ਹਾਂ ਸੈਕਟਰਾਂ ਲਈ ਨਵੀਂ ਕੀਮਤ 1 ਲੱਖ 81 ਹਜ਼ਾਰ 300 ਰੁਪਏ ਪ੍ਰਤੀ ਵਰਗ ਗਜ਼ ਤੈਅ ਕੀਤੀ ਗਈ ਹੈ। ਸੈਕਟਰ-38 ਅਤੇ ਇਸ ਤੋਂ ਅੱਗੇ: ਸ਼ਹਿਰ ਦੇ ਦੂਜੇ ਹਿੱਸੇ ਅਤੇ ਨਵੇਂ ਸੈਕਟਰਾਂ ਲਈ ਹੁਣ ਕਲੈਕਟਰ ਰੇਟ 1 ਲੱਖ 33 ਹਜ਼ਾਰ 200 ਰੁਪਏ ਪ੍ਰਤੀ ਵਰਗ ਗਜ਼ ਹੋਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ