View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਮੋਦੀ ਦੇ ਲਾਕਡਾਊਨ ਵਾਲੇ ਬਿਆਨ ਤੋਂ ਬਾਅਦ ਚਾਰੇ ਪਾਸੇ ਲਾਕਡਾਊਨ ਲੱਗਣ ਦੀਆਂ ਅਫਹਾਵਾਂ ਫੈਲ ਰਹੀਆਂ ਹਨ। ਉੱਥੇ ਹੀ ਲੋਕ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਹਾਲ ਹੀ ਵਿੱਚ ਭਾਰਤ ਵਿੱਚ ਕੋਵਿਡ-19 ਵਰਗੇ ਰਾਸ਼ਟਰੀ ਲਾਕਡਾਊਨ ਲਗਾਉਣ ਦੀਆਂ ਅਫਵਾਹਾਂ ਬਿਲਕੁਲ ਗਲਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀ ਕਿਸੇ ਵੀ ਯੋਜਨਾ ‘ਤੇ ਵਿਚਾਰ ਨਹੀਂ ਕਰ ਰਹੀ ਹੈ।

ਉੱਥੇ ਹੀ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਵਿੱਚ ਲਾਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਮੱਧ ਪੂਰਬ ਵਿੱਚ ਚੱਲ ਰਹੇ ਸੰਕਟ ਦੇ ਬਾਵਜੂਦ, ਸਰਕਾਰ ਨੇ ਦੇਸ਼ ਵਿੱਚ ਲਾਕਡਾਊਨ ਵਰਗੀ ਕੋਈ ਯੋਜਨਾ ਬਣਾਉਣ ਬਾਰੇ ਸੋਚਿਆ ਵੀ ਨਹੀਂ ਹੈ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਥਾਵਾਂ ‘ਤੇ ਫੈਲ ਰਹੀਆਂ ਅਜਿਹੀਆਂ ਗਲਤ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ। ਸਰਕਾਰ ਦਾ ਧਿਆਨ ਇਸ ਵੇਲੇ ਸਪਲਾਈ ਚੇਨ ਨੂੰ ਬਰਕਰਾਰ ਰੱਖਣ ਅਤੇ ਆਰਥਿਕ ਸਥਿਰਤਾ ‘ਤੇ ਹੈ।

ਮੱਧ ਪੂਰਬ ਵਿੱਚ ਚੱਲ ਰਹੇ ਸੰਕਟ ਦੇ ਬਾਵਜੂਦ, ਸਰਕਾਰ ਨੇ ਦੇਸ਼ ਵਿੱਚ ਲਾਕਡਾਊਨ ਵਰਗੀ ਕੋਈ ਯੋਜਨਾ ਬਣਾਉਣ ਬਾਰੇ ਸੋਚਿਆ ਵੀ ਨਹੀਂ ਹੈ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਥਾਵਾਂ ‘ਤੇ ਫੈਲ ਰਹੀਆਂ ਅਜਿਹੀਆਂ ਗਲਤ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ। ਸਰਕਾਰ ਦਾ ਧਿਆਨ ਇਸ ਵੇਲੇ ਸਪਲਾਈ ਚੇਨ ਨੂੰ ਬਰਕਰਾਰ ਰੱਖਣ ਅਤੇ ਆਰਥਿਕ ਸਥਿਰਤਾ ‘ਤੇ ਹੈ। ਦੱਸ ਦੇਈਏ ਕਿ ਚਾਰ ਦਿਨ ਪਹਿਲਾਂ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਆਉਣ ਵਾਲਾ ਸਮਾਂ ਦੇਸ਼ ਲਈ ਇੱਕ ਵੱਡੀ ਪ੍ਰੀਖਿਆ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਨੂੰ ‘ਟੀਮ ਇੰਡੀਆ’ ਵਾਂਗ ਮਿਲ ਕੇ ਕੰਮ ਕਰਨਾ ਹੋਵੇਗਾ ਅਤੇ ਇਸ ਵਿੱਚ ਰਾਜਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

PM ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਪ੍ਰਧਾਨ ਮੰਤਰੀ ਅਨੁਸਾਰ, ਚੱਲ ਰਹੀ ਜੰਗ ਕਾਰਨ ਦੁਨੀਆ ਵਿੱਚ ਜੋ ਮੁਸ਼ਕਲ ਹਾਲਾਤ ਪੈਦਾ ਹੋਏ ਹਨ, ਉਨ੍ਹਾਂ ਦਾ ਅਸਰ ਲੰਬੇ ਸਮੇਂ ਤੱਕ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜਿਸ ਤਰ੍ਹਾਂ ਭਾਰਤ ਨੇ ਕੋਰੋਨਾ ਕਾਲ ਦੌਰਾਨ ਇੱਕਜੁੱਟ ਹੋ ਕੇ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ, ਉਸੇ ਤਰ੍ਹਾਂ ਹੁਣ ਵੀ ਤਿਆਰ ਰਹਿਣ ਦੀ ਲੋੜ ਹੈ। ਇਸੇ ਸਿਲਸਿਲੇ ਵਿੱਚ, ਪ੍ਰਧਾਨ ਮੰਤਰੀ ਅੱਜ ਸ਼ਾਮ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ ਤਾਂ ਜੋ ਕੇਂਦਰ ਅਤੇ ਰਾਜਾਂ ਵਿਚਕਾਰ ਬਿਹਤਰ ਤਾਲਮੇਲ ਬਣਾਇਆ ਜਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ