View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਫੈਸਲਾ ਮਹਾਵੀਰ ਜਯੰਤੀ ਦੀ ਪਵਿੱਤਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ, ਜੇਕਰ ਕੋਈ ਵੀ ਵਿਅਕਤੀ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ ਇਹਨਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ

ਦੱਸਣਯੋਗ ਹੈ ਕਿ 31 ਮਾਰਚ ਨੂੰ ਮਹਾਵੀਰ ਜਯੰਤੀ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ

|

|

|

ਖਬਰਿਸਤਾਨ ਨੈੱਟਵਰਕ – ਜਲੰਧਰ ਸ਼ਹਿਰ ਵਿੱਚ ਬੀਤੇ ਕੱਲ੍ਹ ਪੈਟਰੋਲ ਸਪਲਾਈ

|

|

|

ਖਬਰਿਸਤਾਨ ਨੈੱਟਵਰਕ- ਚੰਡੀਗੜ੍ਹ ਦੀ ਸੁਖਨਾ ਝੀਲ 26 ਮਾਰਚ ਤੋਂ ਜਨਤਾ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਇਕ ਵਾਰ ਫਿਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ