View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੀ ਰਾਜਨੀਤੀ ਵਿੱਚ ਅੱਜ ਸਵੇਰੇ ਉਸ ਵੇਲੇ ਵੱਡਾ ਭੁਚਾਲ ਆ ਗਿਆ ਜਦੋਂ ਪੁਲਿਸ ਨੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਨਵੇਂ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਸਵੇਰੇ-ਸਵੇਰੇ ਪੁਲਿਸ ਨੇ ਮਾਰਿਆ ਛਾਪਾ

ਸੂਤਰਾਂ ਮੁਤਾਬਕ ਪੁਲਿਸ ਦੀਆਂ ਟੀਮਾਂ ਅੱਜ ਤੜਕਸਾਰ ਹੀ ਦੋਵਾਂ ਨੇਤਾਵਾਂ ਦੇ ਘਰ ਪਹੁੰਚੀਆਂ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਤੋਂ ਬਾਅਦ ਨੇਪਾਲ ਵਿੱਚ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਪਿਛਲੇ ਸਾਲ ਨੇਪਾਲ ਵਿੱਚ ਹੋਏ Gen-Z ਅੰਦੋਲਨ ਦੌਰਾਨ ਹੋਈ ਹਿੰਸਾ ਅਤੇ ਲਾਪਰਵਾਹੀ ਦੇ ਮਾਮਲੇ ਵਿੱਚ ਕੀਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਦੀ ਸ਼ਿਕਾਇਤ ‘ਤੇ ਬਣੇ ਇੱਕ ਜਾਂਚ ਕਮਿਸ਼ਨ ਨੇ ਸੁਝਾਅ ਦਿੱਤਾ ਸੀ ਕਿ ਇਨ੍ਹਾਂ ਨੇਤਾਵਾਂ ਵਿਰੁੱਧ ਕੇਸ ਚਲਾਇਆ ਜਾਵੇ। ਜੇਕਰ ਦੋਸ਼ ਸਾਬਤ ਹੁੰਦੇ ਹਨ, ਤਾਂ ਉਨ੍ਹਾਂ ਨੂੰ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।

ਕੀ ਸੀ Gen-Z ਅੰਦੋਲਨ?

ਪਿਛਲੇ ਸਾਲ 8 ਸਤੰਬਰ ਨੂੰ ਸੋਸ਼ਲ ਮੀਡੀਆ ‘ਤੇ ਪਾਬੰਦੀ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਨੌਜਵਾਨਾਂ (Gen-Z) ਨੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ਵਿੱਚ 77 ਲੋਕਾਂ ਦੀ ਮੌਤ ਹੋਈ ਅਤੇ ਅਰਬਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਹਾਲਾਤ ਇੰਨੇ ਖ਼ਰਾਬ ਹੋ ਗਏ ਸਨ ਕਿ ਕਰਫਿਊ ਲਗਾਉਣਾ ਪਿਆ ਅਤੇ ਕੇਪੀ ਸ਼ਰਮਾ ਓਲੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕਈ ਮੰਤਰੀਆਂ ਦੀ ਕੁੱਟਮਾਰ ਵੀ ਕੀਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ