View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬੈਂਗਲੁਰੂ ਵਿੱਚ ਹੋਣ ਵਾਲੇ ਉਨ੍ਹਾਂ ਦੇ ਲਾਈਵ ਸ਼ੋਅ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਅਨੁਸਾਰ, ਕਰਨ ਔਜਲਾ ਸਟੇਜ ‘ਤੇ ਆਪਣੇ ਛੇ ਵਿਵਾਦਤ ਗੀਤ ਨਹੀਂ ਗਾ ਸਕਣਗੇ।

ਇਹ ਕਾਰਵਾਈ ਚੰਡੀਗੜ੍ਹ ਦੇ ਇੱਕ ਪ੍ਰੋਫੈਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਪ੍ਰੋਫੈਸਰ ਨੇ ਦੋਸ਼ ਲਾਇਆ ਸੀ ਕਿ ਕਰਨ ਔਜਲਾ ਦੇ ਕੁਝ ਗੀਤਾਂ ਵਿੱਚ ਹਥਿਆਰਾਂ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕੀਤਾ ਗਿਆ ਹੈ, ਜੋ ਸਮਾਜ ‘ਤੇ ਮਾੜਾ ਪ੍ਰਭਾਵ ਪਾਉਂਦੇ ਹਨ। ਸ਼ਿਕਾਇਤ ਦਾ ਨੋਟਿਸ ਲੈਂਦਿਆਂ, ਪ੍ਰਸ਼ਾਸਨ ਨੇ ਕਰਨ ਔਜਲਾ ਨੂੰ ਉਨ੍ਹਾਂ ਛੇ ਖ਼ਾਸ ਗੀਤਾਂ ਨੂੰ ਸ਼ੋਅ ਦੌਰਾਨ ਨਾ ਗਾਉਣ ਦੇ ਨਿਰਦੇਸ਼ ਦਿੱਤੇ ਹਨ। ਕਰਨ ਔਜਲਾ ਦੇ ਪ੍ਰਸ਼ੰਸਕਾਂ ਲਈ ਇਹ ਇੱਕ ਵੱਡਾ ਝਟਕਾ ਹੈ, ਕਿਉਂਕਿ ਉਨ੍ਹਾਂ ਦਾ ਬੈਂਗਲੁਰੂ ਸ਼ੋਅ ਕਾਫੀ ਚਰਚਾ ਵਿੱਚ ਸੀ। ਫਿਲਹਾਲ ਗਾਇਕ ਜਾਂ ਉਨ੍ਹਾਂ ਦੀ ਟੀਮ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਇੰਨ੍ਹਾਂ ਗੀਤਾਂ ‘ਤੇ ਲਗਾਈ ਪਾਬੰਦੀ

ਸ਼ਿਕਾਇਤ ਅਨੁਸਾਰ ਕਰਨ ਔਜਲਾ ਨੂੰ ਉਨ੍ਹਾਂ ਦੇ ਕੁਝ ਖ਼ਾਸ ਗੀਤਾਂ ਜਿਵੇਂ ਕਿ ‘ਅਧੀਆ’, ‘ਚਿੱਟਾ ਕੁੜਤਾ’, ‘ਅਲਕੋਹਲ 2’, ‘ਫਿਊ ਡੇਜ਼’ (ਤੜਕੇ ਉੱਠ ਕੇ ਖਾਧੇ ਅਫ਼ੀਮ ਕੁੜੇ), ‘ਬੰਦੂਕ’ ਅਤੇ ਵਿਸ਼ੇਸ਼ ਤੌਰ ‘ਤੇ ‘ਗੈਂਗਸਟਾ’ (Gangsta) ਗਾਉਣ ਦੀ ਇਜਾਜ਼ਤ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ