View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਇੱਕ ਗੁੜ ਮਿੱਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਚਾਨਕ ਨਿਹੰਗ ਸਿੰਘਾਂ ਨੇ ਉੱਥੇ ਰੇਡ ਕਰ ਦਿੱਤੀ। ਨਿਹੰਗ ਸਿੰਘਾਂ ਨੇ ਮੌਕੇ ‘ਤੇ ਦੇਖਿਆ ਕਿ ਉੱਥੇ ਖੰਡ ਅਤੇ ਘਟੀਆ ਦਰਜੇ ਦੇ ਰਸਾਇਣਕ ਰੰਗਾਂ ਦੀ ਵਰਤੋਂ ਕਰਕੇ ਮਿਲਾਵਟੀ ਗੁੜ ਤਿਆਰ ਕੀਤਾ ਜਾ ਰਿਹਾ ਸੀ।

ਰੇਡ ਦੌਰਾਨ ਕੀ ਮਿਲਿਆ?

ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਮੰਡਿਆਲਾ ਰੋਡ ‘ਤੇ ਸਥਿਤ ਇਸ ਵੇਲਣੇ ‘ਤੇ ਪਹੁੰਚੇ, ਤਾਂ ਉੱਥੇ ਗੁੜ ਵਿੱਚ ਖੰਡ ਮਿਲਾ ਕੇ ਵੇਚਿਆ ਜਾ ਰਿਹਾ ਸੀ। ਮੌਕੇ ਤੋਂ ਖ਼ਰਾਬ ਖੰਡ ਦੀਆਂ 25 ਬੋਰੀਆਂ ਅਤੇ ਕੈਮੀਕਲ ਰੰਗ ਬਰਾਮਦ ਕੀਤੇ ਗਏ ਹਨ।

ਲੋਕਾਂ ਦੀ ਸਿਹਤ ਨਾਲ ਖਿਲਵਾੜ

ਨਿਹੰਗ ਸਿੰਘਾਂ ਨੇ ਦੱਸਿਆ ਕਿ ਮਿੱਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਮੁਤਾਬਕ ਉਹ 4180 ਰੁਪਏ ਵਿੱਚ ਖੰਡ ਦੀ ਬੋਰੀ ਖਰੀਦਦੇ ਹਨ ਅਤੇ ਗੁੜ ਬਣਾ ਕੇ ਮਾਰਕੀਟ ਵਿੱਚ 80 ਤੋਂ 90 ਰੁਪਏ ਕਿਲੋ ਦੇ ਹਿਸਾਬ ਨਾਲ ਵੇਚ ਕੇ ਲੋਕਾਂ ਨੂੰ ਠੱਗ ਰਹੇ ਹਨ। ਨਿਹੰਗ ਸਿੰਘਾਂ ਨੇ ਫੂਡ ਸਪਲਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਜਿਹੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ