View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੀਆਂ ਬਾਹਰੀ ਰਾਜਾਂ ਦੀਆਂ ਗੱਡੀਆਂ ‘ਤੇ ਵਧਾਏ ਗਏ ਐਂਟਰੀ ਟੈਕਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿੱਚ ਇਸ ਦਾ ਰਸਮੀ ਐਲਾਨ ਕੀਤਾ।

ਕੀ ਹਨ ਨਵੀਆਂ (ਪੁਰਾਣੀਆਂ) ਦਰਾਂ?

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਪਹਿਲਾਂ ਦੀ ਤਰ੍ਹਾਂ 5 ਸੀਟਰ ਵਾਹਨਾਂ ਤੋਂ ਸਿਰਫ਼ 70 ਰੁਪਏ ਲਏ ਜਾਣਗੇ।ਇਸ ਤੋਂ ਇਲਾਵਾ 6 ਤੋਂ 12 ਸੀਟਰ ਵਾਹਨਾਂ ਤੋਂ 110 ਰੁਪਏ ਐਂਟਰੀ ਟੈਕਸ ਲਿਆ ਜਾਵੇਗਾ।

ਕਿਉਂ ਲਿਆ ਗਿਆ ਇਹ ਫੈਸਲਾ?

ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਵਿੱਚ 100 ਤੋਂ 280 ਰੁਪਏ ਤੱਕ ਦਾ ਭਾਰੀ ਵਾਧਾ ਕੀਤਾ ਸੀ, ਜਿਸ ਦਾ ਪੰਜਾਬ ਅਤੇ ਹਰਿਆਣਾ ਦੇ ਟੈਕਸੀ ਆਪਰੇਟਰਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਹਿਮਾਚਲ ਦੀਆਂ ਗੱਡੀਆਂ ‘ਤੇ ਟੈਕਸ ਲਗਾਉਣ ਦੇ ਸੰਕੇਤ ਦਿੱਤੇ ਸਨ। ਬਾਰਡਰ ਏਰੀਆ ਵਿੱਚ ਕਾਨੂੰਨ-ਵਿਵਸਥਾ ਵਿਗੜਨ ਦੇ ਖ਼ਦਸ਼ੇ ਅਤੇ ਭਾਜਪਾ ਵਿਧਾਇਕਾਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਇਹ ਵਾਧਾ ਵਾਪਸ ਲੈ ਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ