View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼ ਹੋ ਗਿਆ। ਇਸ ਭਿਆਨਕ ਹਾਦਸੇ ‘ਚ 29 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਫਿਲਹਾਲ ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦਾ ਕਾਰਨ ਤਕਨੀਕੀ ਖ਼ਰਾਬੀ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਨਿਊਜ਼ ਏਜੰਸੀ ਮੁਤਾਬਲ ਮਿਲਟਰੀ ਟ੍ਰਾਂਸਪੋਰਟ ਜਹਾਜ਼ An-26 ਦਾ ਹਾਦਸੇ ਤੋਂ ਪਹਿਲਾਂ ਸੰਪਰਕ ਟੁੱਟ ਗਿਆ ਸੀ। ਇਸ ਤੋਂ ਬਾਅਦ ਜਹਾਜ਼ ਇੱਕ ਚੱਟਾਨ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਸਵਾਰ ਚਾਲਕ ਦਲ ਦੇ 6 ਮੈਂਬਰਾਂ ਅਤੇ 23 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ।

ਰੂਸੀ ਰੱਖਿਆ ਮੰਤਰਾਲੇ ਨੇ ਅਧਿਕਾਰਤ ਤੌਰ ‘ਤੇ ਕ੍ਰੀਮੀਆ ਵਿੱਚ ਹੋਏ An-26 ਜਹਾਜ਼ ਹਾਦਸੇ ਦੀ ਪੁਸ਼ਟੀ ਕਰ ਦਿੱਤੀ ਹੈ। ਮੰਤਰਾਲੇ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਖੋਜ ਅਤੇ ਬਚਾਅ ਟੀਮਾਂ ਨੂੰ ਤੁਰੰਤ ਕੰਮ ‘ਤੇ ਲਗਾਇਆ ਗਿਆ ਸੀ। ਜਾਂਚ ਟੀਮਾਂ ਇਸ ਗੱਲ ਦਾ ਪਤਾ ਲਗਾ ਰਹੀਆਂ ਹਨ ਕਿ ਕੀ ਇਹ ਦੁਰਘਟਨਾ ਕਿਸੇ ਤਕਨੀਕੀ ਖ਼ਰਾਬੀ ਕਾਰਨ ਹੋਈ ਹੈ ਜਾਂ ਫਿਰ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ। ਰੱਖਿਆ ਮੰਤਰਾਲੇ ਦੀਆਂ ਟੀਮਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਣ ਅਤੇ ਹਾਦਸੇ ਦੇ ਸਬੂਤ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ।

ਕੀ ਹੈ An-26 ਜਹਾਜ਼ ਦੀ ਖ਼ਾਸੀਅਤ?

ਇਹ ਜਹਾਜ਼ ‘ਐਂਟੋਨੋਵ’ ਕੰਪਨੀ ਵੱਲੋਂ ਬਣਾਇਆ ਗਿਆ ਹੈ ਅਤੇ ਇਸ ਨੇ ਆਪਣੀ ਪਹਿਲੀ ਉਡਾਣ 1969 ਵਿੱਚ ਭਰੀ ਸੀ। ਇਸ ਦਾ ਇਸਤੇਮਾਲ ਮੁੱਖ ਤੌਰ ‘ਤੇ ਸੈਨਿਕਾਂ, ਹਥਿਆਰਾਂ ਅਤੇ ਭਾਰੀ ਫੌਜੀ ਸਾਮਾਨ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਕੀਤਾ ਜਾਂਦਾ ਹੈ। ਇਹ ਜਹਾਜ਼ ਛੋਟੇ ਅਤੇ ਖ਼ਰਾਬ ਰਨਵੇਅ ਤੋਂ ਵੀ ਉਡਾਣ ਭਰਨ ਦੇ ਸਮਰੱਥ ਹੈ, ਜਿਸ ਕਾਰਨ ਇਸ ਨੂੰ ਜੰਗੀ ਖੇਤਰਾਂ ਅਤੇ ਪਹਾੜੀ ਇਲਾਕਿਆਂ ਵਿੱਚ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਜਹਾਜ਼ ਦੇ ਪਿਛਲੇ ਪਾਸੇ ਇੱਕ ਵੱਡਾ ਦਰਵਾਜ਼ਾ ਹੁੰਦਾ ਹੈ, ਜਿਸ ਰਾਹੀਂ ਹਵਾ ਵਿੱਚੋਂ ਹੀ ਸਾਮਾਨ ਜਾਂ ਸੈਨਿਕਾਂ ਨੂੰ ਹੇਠਾਂ ਉਤਾਰਿਆ (Air-drop) ਜਾ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ