View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬਾਈਕ ਸਵਾਰ ਫਲਾਈਓਵਰ ‘ਤੇ ਜਾ ਰਿਹਾ ਸੀ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਉਹ ਡਿਵਾਈਡਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਮੌਕੇ ‘ਤੇ ਹੀ ਬੇਹੋਸ਼ ਹੋ ਗਿਆ।ਸਤਲੁਜ ਚੌਕ ਨੇੜੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜਦੋਂ ਰਾਹਗੀਰਾਂ ਨੇ ਇਸ ਬਾਰੇ ਦੱਸਿਆ, ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ।

ਜ਼ਖ਼ਮੀ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਉਸ ਦੇ ਮੋਟਰਸਾਈਕਲ ਦੇ ਨੰਬਰ ਅਤੇ ਹੋਰ ਸਾਮਾਨ ਦੀ ਮਦਦ ਨਾਲ ਵਾਰਸਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਾਂਚ ਵਿੱਚ ਜੁਟੀ ਪੁਲਿਸ

ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਬਾਈਕ ਕਿਸੇ ਖੰਭੇ ਨਾਲ ਟਕਰਾਈ ਸੀ ਜਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰੀ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ