View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼ ਭੂਚਾਲ ਦੇ ਝਟਕਿਆਂ ਨਾਲ ਧਰਤੀ ਕੰਬ ਉੱਠੀ। ਦੇਸ਼ ਦੇ ਪੂਰਬੀ ਹਿੱਸੇ ਵਿੱਚ ਟੇਰਨੇਟ ਸ਼ਹਿਰ ਦੇ ਕੋਲ ਆਏ ਇਸ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ। ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।

ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ ਭੂਚਾਲ ਦਾ ਕੇਂਦਰ ਮੋਲੁੱਕਾ ਸਾਗਰ ਵਿੱਚ ਕਰੀਬ 35 ਕਿਲੋਮੀਟਰ ਡੂੰਘਾਈ ਵਿੱਚ ਸੀ। ਭੂਚਾਲ ਤੋਂ ਬਾਅਦ ਪ੍ਰਸ਼ਾਸਨ ਨੇ ਸੁਨਾਮੀ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸਮੁੰਦਰ ਦੇ ਤੱਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਤਰਕ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।

ਰਿਪੋਰਟਾਂ ਮੁਤਾਬਕ, ਭੂਚਾਲ ਤੋਂ ਬਾਅਦ ਉੱਠੀਆਂ ਸੁਨਾਮੀ ਲਹਿਰਾਂ ਕਾਰਨ ਉੱਤਰੀ ਸੁਲਾਵੇਸੀ ਦੇ ਮਿਨਾਹਾਸਾ ਜ਼ਿਲ੍ਹੇ ਵਿੱਚ ਇੱਕ 70 ਸਾਲਾ ਮਹਿਲਾ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋਇਆ ਹੈ। ਕਈ ਘਰਾਂ ਅਤੇ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।ਆਫ਼ਤ ਪ੍ਰਬੰਧਨ ਏਜੰਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਿਤੀ ਆਮ ਹੋਣ ਤੱਕ ਸਮੁੰਦਰ ਦੇ ਕਿਨਾਰਿਆਂ ਅਤੇ ਤੱਟਵਰਤੀ ਖੇਤਰਾਂ ਤੋਂ ਦੂਰ ਰਹਿਣ। ਮੁੱਖ ਭੂਚਾਲ ਤੋਂ ਬਾਅਦ ਦੋ ਹੋਰ ਝਟਕੇ ਵੀ ਮਹਿਸੂਸ ਕੀਤੇ ਗਏ।

ਪਹਿਲਾਂ ਵੀ ਕਈ ਵਾਰ ਆ ਚੁੱਕੇ ਹਨ ਭੂਚਾਲ

ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਭੂਚਾਲ ਪੱਖੋਂ ਸੰਵੇਦਨਸ਼ੀਲ ਖੇਤਰ ਵਿੱਚ ਸਥਿਤ ਹੈ, ਜਿੱਥੇ ਅਕਸਰ ਭੂਚਾਲ ਅਤੇ ਜਵਾਲਾਮੁਖੀ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ। ਇਸ ਤੋਂ ਪਹਿਲਾਂ 2022 ਵਿੱਚ ਪੱਛਮੀ ਜਾਵਾ ਦੇ ਸਿਆਨਜੁਰ ਵਿੱਚ ਆਏ ਭੂਚਾਲ ਵਿੱਚ 600 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ, ਜਦੋਂ ਕਿ 2018 ਵਿੱਚ ਸੁਲਾਵੇਸੀ ਵਿੱਚ ਆਏ ਭੂਚਾਲ ਅਤੇ ਸੁਨਾਮੀ ਵਿੱਚ 4,300 ਤੋਂ ਵੱਧ ਲੋਕਾਂ ਦੀ ਜਾਨ ਗਈ ਸੀ। 2004 ਦੀ ਵਿਨਾਸ਼ਕਾਰੀ ਸੁਨਾਮੀ ਵਿੱਚ ਵੀ ਲੱਖਾਂ ਲੋਕਾਂ ਦੀ ਮੌਤ ਹੋਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ