View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ, 2 ਅਪ੍ਰੈਲ ਨੂੰ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਪਰ ਸ਼ਾਮ ਤੋਂ ਬਾਅਦ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

3-4 ਅਪ੍ਰੈਲ ਨੂੰ ਵਿਗੜੇਗਾ ਮੌਸਮ

ਮੌਸਮ ਵਿਭਾਗ ਅਨੁਸਾਰ 3 ਅਤੇ 4 ਅਪ੍ਰੈਲ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ।ਬਿਜਲੀ ਚਮਕਣ ਦੇ ਨਾਲ ਤੇਜ਼ ਮੀਂਹ ਦੇ ਆਸਾਰ ਹਨ। ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਅੱਜ ਕਿੱਥੇ ਹੋ ਸਕਦੀ ਹੈ ਬਾਰਿਸ਼?

ਅੱਜ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀਆਂ ਕਣੀਆਂ ਪੈ ਸਕਦੀਆਂ ਹਨ। ਫਿਲਹਾਲ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪੱਛਮੀ ਡਿਸਟਰਬੈਂਸ ਦਾ ਅਸਰ

ਮੌਸਮ ਵਿਭਾਗ ਮੁਤਾਬਕ ਪੂਰਬੀ ਇਰਾਨ ਦੇ ਨੇੜੇ ਬਣੀ ਪੱਛਮੀ ਡਿਸਟਰਬੈਂਸ ਹੌਲੀ-ਹੌਲੀ ਭਾਰਤ ਵੱਲ ਵਧ ਰਹੀ ਹੈ। ਇਸ ਕਾਰਨ 3 ਅਪ੍ਰੈਲ ਤੋਂ ਪੂਰੇ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ। 7 ਅਪ੍ਰੈਲ ਤੋਂ ਇੱਕ ਹੋਰ ਨਵੀਂ ਪੱਛਮੀ ਡਿਸਟਰਬੈਂਸ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਮੀਂਹ ਦਾ ਸਿਲਸਿਲਾ ਅੱਗੇ ਵੀ ਜਾਰੀ ਰਹਿ ਸਕਦਾ ਹੈ। 5 ਤੋਂ 7 ਅਪ੍ਰੈਲ ਦਰਮਿਆਨ ਵੀ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ।

ਤਾਪਮਾਨ ਵਿੱਚ ਉਤਾਰ-ਚੜ੍ਹਾਅ

ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇਗਾ। ਪਹਿਲਾਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਹੋਵੇਗਾ ਅਤੇ ਫਿਰ ਮੀਂਹ ਤੋਂ ਬਾਅਦ 3 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ