View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸਾਂਸਦ ਰਾਘਵ ਚੱਢਾ ਨੂੰ ਰਾਜਸਭਾ ਦੇ ਉਪ-ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਦੀ ਜਾਣਕਾਰੀ ਪਾਰਟੀ ਨੇ ਰਾਜਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਦਿੱਤੀ ਹੈ।

ਹਾਲਾਂਕਿ ਪਾਰਟੀ ਦੇ ਇਸ ਫੈਸਲੇ ਦਾ ਕੋਈ ਸਪਸ਼ਟ ਕਾਰਣ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ, ਉਹ ਲੰਬੇ ਸਮੇਂ ਤੋਂ ਪਾਰਟੀ ਤੋਂ ਦੂਰੀ ਬਣਾ ਕੇ ਚੱਲ ਰਹੇ ਸਨ ਅਤੇ ‘ਆਪ’ ਨੂੰ ਲੈ ਕੇ ਕੋਈ ਬਿਆਨ ਵੀ ਨਹੀਂ ਦੇ ਰਹੇ ਸਨ। ਰਾਜਸਭਾ ਵਿੱਚ ਵੀ ਉਹ ਪਾਰਟੀ ਦੇ ਮੁੱਖ ਮੁੱਦਿਆਂ ਦੀ ਬਜਾਏ ਗਿਗ ਵਰਕਰਾਂ ਅਤੇ ਸਕੂਲ ਦੀਆਂ ਫੀਸਾਂ ਵਰਗੇ ਮੁੱਦੇ ਚੁੱਕ ਰਹੇ ਸਨ। ਦੱਸ ਦੇਈਏ ਕਿ ਜਾਰੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਦਨ ਵਿੱਚ ਪਾਰਟੀ ਵੱਲੋਂ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। MP ਰਾਘਵ ਚੱਢਾ 2022 ਤੋਂ ਪੰਜਾਬ ਤੋਂ ਰਾਜਸਭਾ ਸਾਂਸਦ ਹਨ ਅਤੇ ਉਨ੍ਹਾਂ ਦਾ ਕਾਰਜਕਾਲ 2028 ਤੱਕ ਹੈ।

ਦੱਸ ਦੇਈਏ ਕਿ ਅਸ਼ੋਕ ਮਿੱਤਲ ਵੀ ਪੰਜਾਬ ਤੋਂ ਆਮ ਆਦਮੀ ਪਾਰਟੀ (AAP) ਦੇ ਰਾਜਸਭਾ ਸਾਂਸਦ ਹਨ। ਉਹ ਜਲੰਧਰ ਦੇ ਰਹਿਣ ਵਾਲੇ ਹਨ। ਉਹ ਪੰਜਾਬ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਸੰਸਥਾਪਕ (Founder) ਅਤੇ ਚਾਂਸਲਰ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ