View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਬੰਬ ਬਲਾਸਟ ਮਾਮਲੇ ‘ਚ CIA ਟੀਮ ਦੋ ਦੋਸ਼ੀਆਂ ਨੂੰ ਰੂਪਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੋਨਾਂ ਦੋਸ਼ੀਆਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੋਵਾਂ ਦੋਸ਼ੀਆਂ ਦੀ ਪਛਾਣ ਅਮਨ ਸਿੰਘ ਉਰਫ ਭੋਲੂ ਅਤੇ ਗੁਰਤੇਜ ਸਿੰਘ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਹਮਲੇ ਵਿੱਚ ਜਿਸ ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਗਈ ਹੈ। ਇਸ ਘਟਨਾ ਦੀਆਂ ਦੋ ਵੀਡੀਓਜ਼ ਵੀ ਸਾਹਮਣੇ ਆ ਚੁੱਕੀਆਂ ਹਨ।

1 ਅਪ੍ਰੈਲ ਨੂੰ ਹੋਇਆ ਸੀ ਹਮਲਾ

ਬੁੱਧਵਾਰ ਦੀ ਸ਼ਾਮ ਨੂੰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਇਹ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਉੱਥੇ ਖੜ੍ਹੀਆਂ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਨੇੜਲੀਆਂ ਕੰਧਾਂ ‘ਤੇ ਗੋਲੀਆਂ/ਛਰ੍ਹਿਆਂ ਦੇ ਨਿਸ਼ਾਨ ਪੈ ਗਏ। ਵਾਇਰਲ ਹੋਈਆਂ ਵੀਡੀਓਜ਼ ਵਿੱਚੋਂ ਇੱਕ ਵਿੱਚ ਇੱਕ ਵਿਅਕਤੀ ਗ੍ਰਨੇਡ ਸੁੱਟਦਾ ਦਿਖਾਈ ਦੇ ਰਿਹਾ ਹੈ, ਜਦਕਿ ਦੂਜੀ ਵਿੱਚ ਦੋ ਲੋਕ ਮੋਟਰਸਾਈਕਲ ‘ਤੇ ਜਾਂਦੇ ਦਿਖਾਈ ਦੇ ਰਹੇ ਹਨ, ਜਿਨ੍ਹਾਂ ਨੂੰ ਹਮਲਾਵਰ ਮੰਨਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ