View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਨੇ ਹੁਣ ਆਪਣੀ ਹੀ ਪਾਰਟੀ ‘ਆਮ ਆਦਮੀ ਪਾਰਟੀ’ (AAP) ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਰਾਘਵ ਚੱਢਾ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ, “ਮੈਂ ਉਹ ਦਰਿਆ ਹਾਂ ਜੋ ਸੈਲਾਬ ਬਣ ਕੇ ਆਵਾਂਗਾ। ਆਮ ਆਦਮੀ ਲਈ ਮੇਰਾ ਸੁਨੇਹਾ ਹੈ ਕਿ ਮੈਨੂੰ ਖਾਮੋਸ਼ ਕਰਵਾਇਆ ਗਿਆ ਹੈ, ਮੈਂ ਹਾਰਿਆ ਨਹੀਂ ਹਾਂ।”

ਕੀ ਜਨਤਕ ਮੁੱਦਿਆਂ ‘ਤੇ ਗੱਲ ਕਰਨਾ ਅਪਰਾਧ ਹੈ?

ਰਾਘਵ ਚੱਢਾ ਨੇ ਵੀਡੀਓ ਵਿੱਚ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਬੋਲਣ ਦਾ ਮੌਕਾ ਮਿਲਦਾ ਹੈ, ਉਹ ਸਿਰਫ਼ ਆਮ ਲੋਕਾਂ ਦੇ ਮੁੱਦੇ ਹੀ ਉਠਾਉਂਦੇ ਹਨ। ਉਨ੍ਹਾਂ ਕਿਹਾ, “ਸ਼ਾਇਦ ਮੈਂ ਅਜਿਹੇ ਮੁੱਦੇ ਉਠਾਉਂਦਾ ਹਾਂ ਜੋ ਸੰਸਦ ਵਿੱਚ ਨਹੀਂ ਚੁੱਕੇ ਜਾਂਦੇ। ਪਰ ਕੀ ਜਨਤਾ ਦੇ ਮੁੱਦਿਆਂ ‘ਤੇ ਗੱਲ ਕਰਨਾ ਕੋਈ ਅਪਰਾਧ ਹੈ? ਕੀ ਮੈਂ ਕੋਈ ਗੁਨਾਹ ਕੀਤਾ ਹੈ ਜਾਂ ਕੋਈ ਗਲਤੀ ਕੀਤੀ ਹੈ?”

ਮੈਂ ਦੇਸ਼ ਅਤੇ ਆਮ ਆਦਮੀ ਦੀ ਗੱਲ ਕਰਦਾ ਹਾਂ

ਉਨ੍ਹਾਂ ਅੱਗੇ ਕਿਹਾ ਕਿ ਉਹ ਇਹ ਸਵਾਲ ਅੱਜ ਇਸ ਲਈ ਪੁੱਛ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਦੇ ਬੋਲਣ ‘ਤੇ ਰੋਕ ਲਗਾਉਣ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਪਾਰਲੀਮੈਂਟ ਨੂੰ ਸੂਚਿਤ ਕੀਤਾ ਹੈ ਕਿ ਰਾਘਵ ਚੱਢਾ ਨੂੰ ਬੋਲਣ ਦਾ ਮੌਕਾ ਨਾ ਦਿੱਤਾ ਜਾਵੇ। ਚੱਢਾ ਨੇ ਸਵਾਲ ਕੀਤਾ ਕਿ ਕੋਈ ਉਨ੍ਹਾਂ ਦੇ ਬੋਲਣ ‘ਤੇ ਰੋਕ ਕਿਉਂ ਲਗਾਉਣਾ ਚਾਹੇਗਾ, ਜਦਕਿ ਉਹ ਹਮੇਸ਼ਾ ਦੇਸ਼ ਦੇ ਆਮ ਆਦਮੀ ਦੀ ਗੱਲ ਕਰਦੇ ਹਨ।

ਬੀਤੇ ਦਿਨ ਹੀ ਪਾਰਟੀ ਨੇ ਅਹੁਦੇ ਤੋਂ ਹਟਾਇਆ ਸੀ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ