View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਵਾਰਡ-84 ਦੇ ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼ ਪੁਲਿਸ ਨੇ ਕਾਰਵਾਈ ਕਰਦੇ ਹੋਏ FIR ਦਰਜ ਕੀਤੀ ਹੈ। ਨੀਰਜ ਜੱਸਲ ‘ਤੇ ਲਾਇਸੈਂਸੀ ਰਿਵਾਲਵਰ ਦਾ ਰੋਅਬ ਦਿਖਾ ਕੇ ਆਪਣੇ ਪੁਰਾਣੇ ਚੋਣ ਵਿਰੋਧੀ ‘ਤੇ ਹਮਲਾ ਕਰਨ ਦੇ ਦੋਸ਼ ਹਨ। ਪੁਲਿਸ ਉਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਕੌਂਸਲਰ ‘ਤੇ ਹਮਲਾ ਕਰਨ ਦੇ ਦੋਸ਼

ਪੀੜਤ ਪੁਨੀਸ਼ ਉਰਫ਼ ਹਨੀ ਵਿਰਦੀ ਨੇ ਪੁਲਿਸ ਨੂੰ ਦੱਸਿਆ ਕਿ 7 ਮਾਰਚ ਦੀ ਰਾਤ ਨੂੰ ਕੌਂਸਲਰ ਨੇ ਉਸ ‘ਤੇ ਹਮਲਾ ਕੀਤਾ। ਨੀਰਜ ਜੱਸਲ ਨੇ ਪਹਿਲਾਂ ਆਪਣੀ ਲਾਇਸੈਂਸੀ ਰਿਵਾਲਵਰ ਕੱਢ ਕੇ ਹਵਾ ਵਿੱਚ ਲਹਿਰਾਈ, ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਵਿਵਾਦ ਵਧ ਗਿਆ। ਬਹਿਸਬਾਜ਼ੀ ਦੌਰਾਨ ਕੌਂਸਲਰ ਨੇ ਗੁੱਸੇ ਵਿੱਚ ਆ ਕੇ ਰਿਵਾਲਵਰ ਦੇ ਬੱਟ (ਮੁੱਠ) ਨਾਲ ਉਸਦੇ ਮੱਥੇ ਅਤੇ ਨੱਕ ‘ਤੇ ਜ਼ੋਰਦਾਰ ਵਾਰ ਕੀਤਾ। ਇਸ ਹਮਲੇ ਵਿੱਚ ਪੁਨੀਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਮੁਲਜ਼ਮ ਕੌਂਸਲਰ ਫਰਾਰ ਚੱਲ ਰਿਹਾ ਹੈ

ਜਲੰਧਰ ਪੁਲਿਸ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮ ਕੌਂਸਲਰ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਉਹ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਅਤੇ ਡਰੱਗ ਇੰਸਪੈਕਟਰ ਨੇ ਸਾਂਝੇ ਤੌਰ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਦੇ ਸੂਬੇ ਇੰਡੀਆਨਾ ਨੇ ਗੈਰ-ਕਾਨੂੰਨੀ ਤੌਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ