View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 90 ਦੇ ਦਹਾਕੇ ਦੇ ਮਸ਼ਹੂਰ ਗਾਇਕ ਦੀਪਾ ਦੋਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਜਾਣ ਨਾਲ ਪੂਰੀ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਕ ਦੀ ਲਹਿਰ ਹੈ। ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਸੁਖਸ਼ਿੰਦਰ ਸ਼ਿੰਦਾ ਨੇ ਦੀਪਾ ਦੋਸਾਂਝ ਨੂੰ ਯਾਦ ਕਰਦਿਆਂ ਲਿਖਿਆ ਕਿ ਅੱਜ ਪੰਜਾਬੀ ਸੰਗੀਤ ਜਗਤ ਨੇ ਇੱਕ ਸੱਚਾ ਰਤਨ ਗੁਆ ਦਿੱਤਾ ਹੈ। ਉਨ੍ਹਾਂ ਕਿਹਾ, “ਦੀਪਾ ਦੋਸਾਂਝ ਭਾਜੀ ਬਾਰੇ ਸੁਣ ਕੇ ਬਹੁਤ ਦੁੱਖ ਲੱਗਿਆ, ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ, ਲੀਜੈਂਡ।”

‘ਢੋਲਾ ਵੇ ਢੋਲਾ’ ਗੀਤ ਨੇ ਬਣਾਇਆ ਸੀ ਸਟਾਰ

ਦੀਪਾ ਦੋਸਾਂਝ ਨੇ ਆਪਣੀ ਵਿਲੱਖਣ ਆਵਾਜ਼ ਅਤੇ ਗਾਇਕੀ ਦੀ ਸ਼ੈਲੀ ਨਾਲ ਬ੍ਰਿਟਿਸ਼ ਏਸ਼ੀਅਨ ਸੰਗੀਤ ਵਿੱਚ ਵੀ ਇੱਕ ਨਵਾਂ ਮੁਕਾਮ ਹਾਸਲ ਕੀਤਾ ਸੀ। ਉਨ੍ਹਾਂ ਦਾ ਸੁਪਰਹਿੱਟ ਗੀਤ “ਢੋਲਾ ਵੇ ਢੋਲਾ” ਅੱਜ ਵੀ ਹਰ ਪੰਜਾਬੀ ਵਿਆਹ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨ ਮੰਨਿਆ ਜਾਂਦਾ ਹੈ। ਇਸੇ ਗੀਤ ਨੇ ਉਨ੍ਹਾਂ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ