View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੀਡਲ-ਈਸਟ (ਮੱਧ-ਪੂਰਬ) ਦੇ ਦੇਸ਼ਾਂ ਵਿੱਚ ਵਧ ਰਹੇ ਤਣਾਅ ਦਾ ਸਭ ਤੋਂ ਵੱਧ ਅਸਰ ਪਾਕਿਸਤਾਨ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬਾਲਣ (ਈਂਧਨ) ਦੇ ਸੰਕਟ ਨੂੰ ਦੇਖਦਿਆਂ ਪਾਕਿਸਤਾਨ ਸਰਕਾਰ ਨੇ ਕਈ ਸਖ਼ਤ ਫੈਸਲੇ ਲਏ ਹਨ ਅਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਨ੍ਹਾਂ ਨਵੇਂ ਨਿਯਮਾਂ ਕਾਰਨ ਹੁਣ ਦੇਸ਼ ਦੇ ਜ਼ਿਆਦਾਤਰ ਬਾਜ਼ਾਰ ਰਾਤ 8 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ।

ਪੀਐਮ ਸ਼ਾਹਬਾਜ਼ ਸ਼ਰੀਫ਼ ਵੱਲੋਂ ਅਹਿਮ ਮੀਟਿੰਗ ਤੋਂ ਬਾਅਦ ਫੈਸਲਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਸੰਕਟ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਸੀ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਬੰਦ ਕਰ ਦਿੱਤੇ ਜਾਣਗੇ। ਇਸੇ ਤਰ੍ਹਾਂ ਰੈਸਟੋਰੈਂਟ, ਬੇਕਰੀਆਂ ਅਤੇ ਖਾਣ-ਪੀਣ ਦੀਆਂ ਹੋਰ ਦੁਕਾਨਾਂ ਨੂੰ ਰਾਤ 10 ਵਜੇ ਤੱਕ ਆਪਣਾ ਕੰਮ ਸਮੇਟਣਾ ਹੋਵੇਗਾ।

ਵਿਆਹ ਸਮਾਗਮਾਂ ‘ਤੇ ਵੀ ਸਖ਼ਤੀ

ਸਰਕਾਰ ਨੇ ਵਿਆਹਾਂ ਅਤੇ ਹੋਰ ਵਪਾਰਕ ਸਮਾਗਮਾਂ ‘ਤੇ ਵੀ ਸ਼ਿਕੰਜਾ ਕੱਸਿਆ ਹੈ। ਹੁਣ ਮੈਰਿਜ ਹਾਲ ਅਤੇ ਹੋਰ ਵਪਾਰਕ ਸਥਾਨ ਰਾਤ 10 ਵਜੇ ਤੋਂ ਬਾਅਦ ਖੁੱਲ੍ਹੇ ਨਹੀਂ ਰਹਿ ਸਕਣਗੇ। ਨਿੱਜੀ ਪੱਧਰ ‘ਤੇ ਹੋਣ ਵਾਲੇ ਸਮਾਗਮਾਂ ਲਈ ਵੀ ਇਹੀ ਨਿਯਮ ਲਾਗੂ ਹੋਵੇਗਾ। ਘਰਾਂ ਜਾਂ ਨਿੱਜੀ ਥਾਵਾਂ ‘ਤੇ ਵੀ ਰਾਤ 10 ਵਜੇ ਤੋਂ ਬਾਅਦ ਕੋਈ ਵੀ ਜਸ਼ਨ ਨਹੀਂ ਮਨਾਇਆ ਜਾ ਸਕੇਗਾ।

ਮੈਡੀਕਲ ਸੇਵਾਵਾਂ ਨੂੰ ਛੋਟ

ਇਨ੍ਹਾਂ ਸਖ਼ਤ ਪਾਬੰਦੀਆਂ ਦੌਰਾਨ ਸਰਕਾਰ ਨੇ ਐਮਰਜੈਂਸੀ ਸੇਵਾਵਾਂ ਦਾ ਖਿਆਲ ਰੱਖਿਆ ਹੈ। ਮੈਡੀਕਲ ਸਟੋਰਾਂ ਅਤੇ ਫਾਰਮੇਸੀਆਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ ਤਾਂ ਜੋ ਜ਼ਰੂਰੀ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕੋਈ ਵਿਘਨ ਨਾ ਪਵੇ। ਸਰਕਾਰ ਦਾ ਮੰਨਣਾ ਹੈ ਕਿ ਬਾਲਣ ਦੀ ਖਪਤ ਘਟਾਉਣ ਅਤੇ ਮੌਜੂਦਾ ਹਾਲਾਤ ਨੂੰ ਸੰਭਾਲਣ ਲਈ ਇਹ ਕਦਮ ਚੁੱਕਣੇ ਬਹੁਤ ਜ਼ਰੂਰੀ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ