View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ (ਸੀਜ਼ਫਾਇਰ) ਦੇ ਬਾਵਜੂਦ ਇਜ਼ਰਾਈਲ ਨੇ ਲੇਬਨਾਨ ‘ਤੇ ਹਮਲੇ ਜਾਰੀ ਰੱਖੇ ਹੋਏ ਹਨ। ਇਨ੍ਹਾਂ ਹਮਲਿਆਂ ਵਿੱਚ ਇੱਕ ਹੀ ਦਿਨ ਵਿੱਚ 254 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 1165 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮਰਨ ਵਾਲਿਆਂ ਵਿੱਚ ਇੱਕ ਇਮਾਮ ਵੀ ਸ਼ਾਮਲ ਹਨ। ਹਾਲਾਤ ਗੰਭੀਰ ਹੋਣ ਕਾਰਨ ਲੇਬਨਾਨ ਵਿੱਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਫ਼ ਕਿਹਾ ਹੈ ਕਿ ਇਹ ਜੰਗਬੰਦੀ ਲੇਬਨਾਨ ‘ਤੇ ਲਾਗੂ ਨਹੀਂ ਹੁੰਦੀ। ਉਧਰ, ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵਾਂਸ ਨੇ ਵੀ ਕਿਹਾ ਕਿ ਲੇਬਨਾਨ ਨੂੰ ਲੈ ਕੇ ਕੋਈ ਵਾਅਦਾ ਨਹੀਂ ਕੀਤਾ ਗਿਆ ਸੀ। ਲੇਬਨਾਨ ਦੇ ਪ੍ਰਧਾਨ ਮੰਤਰੀ ਨਵਾਫ਼ ਸਲਾਮ ਨੇ ਅੰਤਰਰਾਸ਼ਟਰੀ ਪੱਧਰ ‘ਤੇ ਹਮਲੇ ਰੋਕਣ ਦੀ ਕੋਸ਼ਿਸ਼ ਦੀ ਗੱਲ ਕਹੀ ਹੈ। ਲੇਬਨਾਨ ਦੇ ਸਿਹਤ ਮੰਤਰੀ ਨੇ ਦੁਨੀਆ ਤੋਂ ਮਦਦ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਖ਼ਮੀਆਂ ਦੀ ਵੱਡੀ ਗਿਣਤੀ ਕਾਰਨ ਸਿਹਤ ਸੇਵਾਵਾਂ ‘ਤੇ ਦਬਾਅ ਵੱਧ ਗਿਆ ਹੈ।

ਦੂਜੇ ਪਾਸੇ, ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਕਿ ਅਮਰੀਕਾ ਨੂੰ ਤੈਅ ਕਰਨਾ ਹੋਵੇਗਾ ਕਿ ਉਹ ਜੰਗਬੰਦੀ ਚਾਹੁੰਦਾ ਹੈ ਜਾਂ ਜੰਗ ਜਾਰੀ ਰੱਖਣਾ। ਇਸ ਦੇ ਨਾਲ ਹੀ ਇਰਾਨ ਹੋਰਮੁਜ਼ ਸਟ੍ਰੇਟ (Hormuz Strait) ਤੋਂ ਲੰਘਣ ਵਾਲੇ ਤੇਲ ਦੇ ਜਹਾਜ਼ਾਂ ‘ਤੇ 1 ਡਾਲਰ ਪ੍ਰਤੀ ਬੈਰਲ ਟੈਕਸ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਜੰਗਬੰਦੀ ਤੋਂ ਬਾਅਦ ਇਰਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਿਸੇ ਨਵੀਂ ਮੌਤ ਦੀ ਖ਼ਬਰ ਨਹੀਂ ਹੈ। ਯਰੂਸ਼ਲਮ ਵਿੱਚ ਅਲ-ਅਕਸਾ ਮਸਜਿਦ 40 ਦਿਨਾਂ ਬਾਅਦ ਦੁਬਾਰਾ ਖੁੱਲ੍ਹੀ ਹੈ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਨਮਾਜ਼ ਲਈ ਪਹੁੰਚੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ