View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਇੱਕ ਵੱਡਾ ਸੁਧਾਰ ਕਰਦਿਆਂ ‘ਸਮਰਥ’ (Samarth) ਪ੍ਰੋਜੈਕਟ ਲਾਂਚ ਕੀਤਾ ਹੈ। ਇਸ ਤਹਿਤ ਹੁਣ 18,000 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 30 ਲੱਖ ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ ਟ੍ਰੈਕ ਕੀਤੀ ਜਾਵੇਗੀ।

ਜੇਕਰ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ, ਤਾਂ ਉਸੇ ਵੇਲੇ ਮਾਪਿਆਂ ਨੂੰ ਮੋਬਾਈਲ ‘ਤੇ ਮੈਸੇਜ ਜਾਵੇਗਾ। ਜੇਕਰ ਬੱਚਾ ਲਗਾਤਾਰ 3 ਦਿਨ ਸਕੂਲ ਨਹੀਂ ਆਉਂਦਾ, ਤਾਂ ਸਕੂਲ ਵੱਲੋਂ ਮਾਪਿਆਂ ਨੂੰ ਫ਼ੋਨ ਕੀਤਾ ਜਾਵੇਗਾ।

ਜੇਕਰ ਬੱਚਾ 15 ਦਿਨਾਂ ਤੱਕ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਪਹਿਲਾਂ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਅਤੇ ਫਿਰ ਮੁੱਖ ਦਫ਼ਤਰ ਦੇ ਅਧਿਕਾਰੀ ਮਾਪਿਆਂ ਨਾਲ ਗੱਲਬਾਤ ਕਰਨਗੇ। ਸਿੱਖਿਆ ਮੰਤਰੀ ਅਨੁਸਾਰ, ਇਸ ਸਿਸਟਮ ਨਾਲ ਜਿੱਥੇ ਬੱਚਿਆਂ ਦੀ ਪੜ੍ਹਾਈ ਵਿੱਚ ਸੁਧਾਰ ਹੋਵੇਗਾ, ਉੱਥੇ ਹੀ ਉਨ੍ਹਾਂ ਦੀ ਸੁਰੱਖਿਆ (Security) ਵੀ ਮਜ਼ਬੂਤ ਹੋਵੇਗੀ। ਮਾਪਿਆਂ ਨੂੰ ਹਰ ਪਲ ਪਤਾ ਹੋਵੇਗਾ ਕਿ ਉਨ੍ਹਾਂ ਦਾ ਬੱਚਾ ਸਕੂਲ ਵਿੱਚ ਹੈ ਜਾਂ ਨਹੀਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

|

|

|

ਖਬਰਿਸਤਾਨ ਨੈੱਟਵਰਕ – ਅਮਰੀਕਾ ਤੇ ਇਰਾਨ ਵਿਚਾਲੇ ਜੰਗ ਆਖਰਕਾਰ ਰੁਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ