View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬੀ ਮੂਲ ਦੇ ਵਿਅਕਤੀ ਦਾ ਪੈਟਰੋਲ ਪੰਪ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੈਟਰੋਲ ਦੀ ਥਾਂ ਪਾਣੀ ਭਰਣ ਕਾਰਣ ਕੀਤੀ ਗਈ। ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ‘ਟੈਕਨੀਕਲ ਸਟੈਂਡਰਡਜ਼ ਐਂਡ ਸੇਫਟੀ ਅਥਾਰਟੀ’ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਟੇਸ਼ਨ ਨੂੰ ਬੰਦ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਪਿਛਲੇ ਇੱਕ ਮਹੀਨੇ ਤੋਂ ਪੈਟਰੋਲ ਪੰਪ ਦੀ ਜਾਂਚ ਚੱਲ ਰਹੀ ਹੈ। ਪੰਪ ਮਾਲਕ ਦਾ ਕਹਿਣਾ ਹੈ ਕਿ ਇਹ ਸਭ ਗਲਤੀ ਨਾਲ ਹੋਇਆ ਹੈ। ਮੈਨੂੰ ਨਹੀਂ ਪਤਾ ਕਿ ਪਾਣੀ ਕਿਵੇਂ ਆ ਗਿਆ। ਸਟੇਸ਼ਨ ਮਾਲਕ ਸੁਖਵਿੰਦਰ ਕੰਧੋਲਾ ਨੇ ਇਸ ਨੂੰ ਅਣਜਾਣ ਤਕਨੀਕੀ ਖ਼ਰਾਬੀ ਦੱਸਦੇ ਹੋਏ ਸੋਸ਼ਲ ਮੀਡੀਆ ‘ਤੇ ਹੋ ਰਹੇ ਨਫ਼ਰਤ ਭਰੇ ਕੁਮੈਂਟਸ ‘ਤੇ ਚਿੰਤਾ ਪ੍ਰਗਟਾਈ ਹੈ । ਉਨ੍ਹਾਂ ਨੇ ਕਿਹਾ ਕਿ ਗੱਡੀਆਂ ਖ਼ਰਾਬ ਹੋਣ ਤੋਂ ਬਾਅਦ ਲੋਕ ਕਲੇਮ ਲਈ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਲਟਾ-ਸਿੱਧਾ ਬੋਲ ਰਹੇ ਹਨ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਹਨ। ਦੱਸ

ਦੱਸ ਦੇਈਏ ਕਿ ਇੱਥੋਂ ਪੈਟਰੋਲ ਅਤੇ ਡੀਜ਼ਲ ਭਰਵਾਉਣ ਵਾਲੇ ਲਗਭਗ 18 ਗਾਹਕਾਂ ਦੀਆਂ ਗੱਡੀਆਂ ਕੁਝ ਹੀ ਕਿਲੋਮੀਟਰ ਚੱਲ ਕੇ ਬੰਦ ਹੋ ਗਈਆਂ। ਜਾਂਚ ਵਿੱਚ ਪਾਇਆ ਗਿਆ ਕਿ ਪੈਟਰੋਲ ਵਿੱਚ 50% ਤੋਂ ਵੱਧ ਪਾਣੀ ਮਿਲਿਆ ਹੋਇਆ ਸੀ, ਜਿਸ ਨਾਲ ਇੰਜਣ ‘ਹਾਈਡ੍ਰੌਲਿਕ ਲੌਕ’ ਹੋ ਗਏ ਅਤੇ ਲੋਕਾਂ ਨੂੰ 4 ਲੱਖ ਰੁਪਏ ਤੱਕ ਦੇ ਰਿਪੇਅਰ ਬਿੱਲਾਂ ਦਾ ਸਾਹਮਣਾ ਕਰਨਾ ਪਿਆ।

ਲੋਕਾਂ ਦੀ ਮੰਗ ਤੋਂ ਬਾਅਦ ਕੰਪਨੀ ਮਾਲਕ ਸੁਖਵਿੰਦਰ ਕੰਧੋਲਾ ਨੇ ਦੱਸਿਆ ਕਿ ਉਹ 2018 ਤੋਂ ਇਹ ਸਟੇਸ਼ਨ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਟੋਮੈਟਿਕ ਮਾਨੀਟਰਿੰਗ ਸਿਸਟਮ ਪਾਣੀ ਦਾ ਪਤਾ ਲਗਾਉਣ ਵਿੱਚ ਅਸਫਲ ਰਿਹਾ। ਉਨ੍ਹਾਂ ਨੇ ਪ੍ਰਭਾਵਿਤ ਗਾਹਕਾਂ ਤੋਂ ਮਾਫੀ ਮੰਗੀ ਹੈ ਅਤੇ ਆਪਣੀ ਇੰਸ਼ੋਰੈਂਸ ਕੰਪਨੀ ਰਾਹੀਂ ਕਲੇਮ ਸੈਟਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ