View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਮੰਡਿਆਲਾ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਹਿਬਾਜ਼ ਸਿੰਘ ਉਰਫ਼ ਭਿੰਡਰ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਨੇ ਇੱਕ ਬਹੁਤ ਵੱਡੀ ਅਤੇ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਇੰਸਪੈਕਟਰ ਸਮੇਤ 5 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ, ਨਸ਼ਾ ਤਸਕਰ ਸ਼ਹਿਬਾਜ਼ ਦਾ ਪਾਸਪੋਰਟ ਬਣਵਾਉਣ ਲਈ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਝੂਠੀ ਵੈਰੀਫਿਕੇਸ਼ਨ ਰਿਪੋਰਟ ਤਿਆਰ ਕੀਤੀ ਗਈ ਸੀ। ਇਸ ਗੰਭੀਰ ਲਾਪਰਵਾਹੀ ਅਤੇ ਸਾਜ਼ਿਸ਼ ਦੇ ਸਾਹਮਣੇ ਆਉਣ ਤੋਂ ਬਾਅਦ, ਵਿਭਾਗ ਨੇ ਇੰਸਪੈਕਟਰ ਸਮੇਤ ਪੰਜੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ 10ਵੀਂ ਜਮਾਤ

|

|

|

ਖ਼ਬਰਿਸਤਾਨ ਨੈੱਟਵਰਕ:ਵਿਦੇਸ਼ ਤੋਂ ਆਏ ਦਿਨ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਹਨ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਪ ਸਾਂਸਦ ਅਸ਼ੋਕ ਮਿੱਤਲ ਦੇ ਠਿਕਾਣਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਟੋਲ ਪਲਾਜ਼ੇ ਕੁਝ ਸਮੇਂ ਲਈ ਬਿਲਕੁਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿਪੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ 66 ਕੇਵੀ ਟੀਵੀ ਸੈਂਟਰ ਸਬ-ਸਟੇਸ਼ਨ ਨਾਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ