View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲੇ ਪਠਾਨਕੋਟ-ਭਰਮੌਰ ਨੈਸ਼ਨਲ ਹਾਈਵੇਅ ‘ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਹੋ ਗਿਆ। ਰਾਤ ਦੇ ਕਰੀਬ 2 ਵਜੇ ਭਰਮੌਰ ਦੇ ‘ਬੱਤੀ ਹੱਟੀ’ ਕੋਲ ਪਹਾੜ ਦਾ ਇੱਕ ਵੱਡਾ ਹਿੱਸਾ ਟੁੱਟ ਕੇ ਸੜਕ ‘ਤੇ ਆ ਡਿੱਗਿਆ। ਇਸ ਕਾਰਨ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ।

ਲੈਂਡਸਲਾਈਡ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ ਹਨ, ਜਿਨ੍ਹਾਂ ਵਿੱਚ ਸਥਾਨਕ ਲੋਕਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੈਲਾਨੀ ਵੀ ਫਸੇ ਹੋਏ ਹਨ। ਹਾਲਾਤ ਅਜਿਹੇ ਹਨ ਕਿ ਕੁਝ ਕੰਮਕਾਜੀ ਲੋਕ ਅਤੇ ਸਕੂਲੀ ਬੱਚੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਮਲਬੇ ਦੇ ਉੱਪਰੋਂ ਸੜਕ ਪਾਰ ਕਰਨ ਲਈ ਮਜਬੂਰ ਹਨ। ਉੱਥੇ ਹੀ, ਕੁਝ ਲੋਕ ਕੜਾਕੇ ਦੀ ਠੰਢ ਦੇ ਬਾਵਜੂਦ ਰਾਵੀ ਨਦੀ ਵਿੱਚ ਉਤਰ ਕੇ ਦੂਜੇ ਪਾਸੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।

ਵੀਕੈਂਡ ਕਾਰਨ ਵੱਡੀ ਗਿਣਤੀ ‘ਚ ਸੈਲਾਨੀ ਵੀ ਫਸੇ

ਦੱਸ ਦੇਈਏ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਇਸੇ ਸੜਕ ਰਾਹੀਂ ਭਰਮੌਰ, ਡਲਹੌਜ਼ੀ, ਖਜਿਆਰ ਅਤੇ ਧਰਮਸ਼ਾਲਾ ਵਰਗੇ ਸੈਰ-ਸਪਾਟਾ ਸਥਾਨਾਂ ‘ਤੇ ਪਹੁੰਚਦੇ ਹਨ। ਵੀਕੈਂਡ ਹੋਣ ਕਾਰਨ ਸੈਲਾਨੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਦੱਸੀ ਜਾ ਰਹੀ ਹੈ, ਜੋ ਹੁਣ ਸੜਕ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ