View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਹਨ। ਪਰ ਇਸ ਦੌਰਾਨ ਜਲੰਧਰ ਤੋਂ ਜਾ ਰਹੀ ਸੰਗਤ ‘ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਚਕਾਰ ਗੋਲੀਆਂ ਚੱਲੀਆਂ ਹਨ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਫਾਇਰਿੰਗ ਤੋਂ ਬਾਅਦ ਮਚੀ ਅਫੜਾ-ਤਫੜੀ

ਜਾਣਕਾਰੀ ਅਨੁਸਾਰ ਜਲੰਧਰ ਦੀ ਸੰਗਤ ‘ਤੇ ਅਚਾਨਕ ਕੁਝ ਹਮਲਾਵਰਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਉੱਥੇ ਮੌਜੂਦ ਬਾਕੀ ਸੰਗਤ ਵਿੱਚ ਅਫਰਾ-ਤਫਰੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਇਸ ਘਟਨਾ ਨੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਅਲਰਟ (ਐਕਟਿਵ) ਹੋ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੧੬ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ