View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ ਪੈਣ ਵਾਲਾ ਹੈ, ਕਿਉਂਕਿ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਇੱਕ ਰਿਪੋਰਟ ਦੇ ਮੁਤਾਬਕ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ, ਜਿਸ ਕਾਰਨ ਪੈਟਰੋਲੀਅਮ ਕੰਪਨੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

ਚੋਣਾਂ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ

ਰਿਪੋਰਟ ਅਨੁਸਾਰ, ਪੱਛਮੀ ਬੰਗਾਲ ਸਮੇਤ 5 ਰਾਜਾਂ ਵਿੱਚ ਚੋਣਾਂ ਹੋਣ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਸਕਦੀਆਂ ਹਨ। ਕੰਪਨੀਆਂ ਨੂੰ ਪੈਟਰੋਲ ‘ਤੇ 18 ਰੁਪਏ ਅਤੇ ਡੀਜ਼ਲ ‘ਤੇ 35 ਰੁਪਏ ਦਾ ਘਾਟਾ ਹੋ ਰਿਹਾ ਹੈ। ਪਿਛਲੇ ਇੱਕ ਮਹੀਨੇ ਵਿੱਚ ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੂੰ 2400 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਸੀ।

ਸਰਕਾਰ ਨੇ ਤੇਲ ਕੰਪਨੀਆਂ ਨੂੰ ਦਿੱਤੀ ਸੀ ਰਾਹਤ

ਕੇਂਦਰ ਸਰਕਾਰ ਨੇ ਤੇਲ ਕੰਪਨੀਆਂ ਨੂੰ ਘਾਟੇ ਤੋਂ ਉਭਾਰਨ ਲਈ ਰਾਹਤ ਦਿੱਤੀ ਸੀ। ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ 10 ਰੁਪਏ ਦੀ ਐਕਸਾਈਜ਼ ਡਿਊਟੀ ਕਟੌਤੀ ਕੀਤੀ ਸੀ, ਜਿਸ ਨਾਲ ਕੰਪਨੀਆਂ ਦਾ ਇਹ ਘਾਟਾ ਘਟ ਕੇ 1600 ਕਰੋੜ ਰੁਪਏ ਤੱਕ ਆ ਗਿਆ ਸੀ। ਪਰ ਹੁਣ ਦੁਬਾਰਾ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਉਣ ਕਾਰਨ ਕੰਪਨੀਆਂ ਨੂੰ ਮੁੜ ਨੁਕਸਾਨ ਹੋ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ਼ਾਮ ਨਗਰ ਇਲਾਕੇ ਵਿੱਚ ਗੈਰ-ਕਾਨੂੰਨੀ ਢੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬਸਤੀ ਗੁਜ਼ਾ ਇਲਾਕੇ ਵਿੱਚ ਸਥਿਤ ਇੱਕ

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਹੋਣ ਕਾਰਣ ਮੰਗਲਵਾਰ,

|

|

|

ਖਬਰਿਸਤਾਨ ਨੈੱਟਵਰਕ– ਅੱਜ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਖਿਲਾਫ ਕਾਨੂੰਨ

|

|

|

ਖਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਬੱਬੂ ਮਾਨ ਦਾ ਯੂਰਪੀ ਟੂਰ ਲਗਾਤਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ