View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਟਾਈਮ ਮੈਗਜ਼ੀਨ ਨੇ ਸਾਲ 2026 ਵਿੱਚ ਦੁਨੀਆ ਦੀਆਂ 100 ਸਭ ਤੋਂ ਪ੍ਰਭਾਵਸ਼ਾਲੀ ਹਸਤੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਅਦਾਕਾਰ ਰਣਬੀਰ ਕਪੂਰ, ਸ਼ੈੱਫ ਵਿਕਾਸ ਖੰਨਾ ਅਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਇਸ ਸੂਚੀ ਵਿੱਚ ਪੀਐਮ ਮੋਦੀ ਆਪਣੀ ਜਗ੍ਹਾ ਨਹੀਂ ਬਣਾ ਸਕੇ ਹਨ।

ਨੇਪਾਲ ਦੇ ਪੀਐਮ ਨੂੰ ਵੀ ਮਿਲੀ ਜਗ੍ਹਾ

ਸਾਲ 2026 ਦੀ ਟਾਈਮ ਮੈਗਜ਼ੀਨ ਦੀ ਸੂਚੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਰਗੇ ਸ਼ਕਤੀਸ਼ਾਲੀ ਚਿਹਰੇ ਸ਼ਾਮਲ ਹਨ। ਇਸ ਤੋਂ ਇਲਾਵਾ, ਕੈਥੋਲਿਕ ਚਰਚ ਦੇ ਮੁਖੀ ਪੋਪ ਲਿਓ XIV, ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ਿਨਬੌਮ ਨੂੰ ਵੀ ਦੁਨੀਆ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਵਜੋਂ ਚੁਣਿਆ ਗਿਆ ਹੈ। ਏਸ਼ੀਆਈ ਦੇਸ਼ਾਂ ਵਿੱਚੋਂ ਜਾਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਸਮੇਤ ਭਾਰਤ ਦੇ ਗੁਆਂਢੀ ਮੁਲਕਾਂ ਦੇ ਨੇਤਾ ਵੀ ਸੂਚੀ ਵਿੱਚ ਛਾਏ ਰਹੇ, ਜਿਨ੍ਹਾਂ ਵਿੱਚ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਦਾ ਨਾਮ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੈ।

ਪਿਛਲੇ ਸਾਲ ਇੱਕ ਵੀ ਭਾਰਤੀ ਸ਼ਾਮਲ ਨਹੀਂ ਸੀ

ਟਾਈਮ ਮੈਗਜ਼ੀਨ ਦੀ 2025 ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਜਾਰੀ ਕੀਤੀ ਸੂਚੀ ਵਿੱਚ ਕਿਸੇ ਵੀ ਭਾਰਤੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਉਦੋਂ 21 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਸੀ, ਜਦੋਂ ਸੂਚੀ ਵਿੱਚ ਕੋਈ ਭਾਰਤੀ ਨਹੀਂ ਸੀ।

ਹਰ ਸਾਲ ਜਾਰੀ ਹੁੰਦੀ ਹੈ ਪ੍ਰਭਾਵਸ਼ਾਲੀ ਹਸਤੀਆਂ ਦੀ ਸੂਚੀ

TIME ਮੈਗਜ਼ੀਨ ਹਰ ਸਾਲ ਮਨੋਰੰਜਨ, ਤਕਨੀਕ, ਵਿੱਤ, ਖੇਡਾਂ, ਐਕਟਿਵਿਜ਼ਮ ਅਤੇ ਅਕਾਦਮਿਕ ਖੇਤਰਾਂ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕਰਦੀ ਹੈ। ਇਸ ਸੂਚੀ ਵਿੱਚ ਸ਼ਾਹਰੁਖ ਖਾਨ, ਸਚਿਨ ਤੇਂਦੁਲਕਰ, ਨਰਿੰਦਰ ਮੋਦੀ, ਦੀਪਿਕਾ ਪਾਦੂਕੋਣ ਅਤੇ ਮਹਾਤਮਾ ਗਾਂਧੀ ਵੀ ਸ਼ਾਮਲ ਹੋ ਚੁੱਕੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਅਮਰਨਾਥ ਯਾਤਰਾ 2026 ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਮੀ ਪਾਰਟੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਰੇਡੀਓ ਬ੍ਰੌਡਕਾਸਟਰ ਸੁਖਵਿੰਦਰ ਕੌਰ ਸੰਘਾ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ