View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਫਿਲਹਾਲ ਪੰਜਾਬ ਨਹੀਂ ਲਿਆਂਦਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਚੱਲ ਰਹੇ ਸਾਰੇ ਮਾਮਲਿਆਂ ਦੀ ਸੁਣਵਾਈ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਹੀ ਹੋਵੇਗੀ।

ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਸ ਨੂੰ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਹੈ, ਪਰ ਅਦਾਲਤ ਨੂੰ ਅਪੀਲ ਕੀਤੀ ਸੀ ਕਿ NSA ਖ਼ਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ, ਕਿਉਂਕਿ ਪੰਜਾਬ ਲਿਆਉਣ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁੱਲ 12 ਮਾਮਲੇ ਦਰਜ

ਸਰਕਾਰ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁੱਲ 12 ਮਾਮਲੇ ਦਰਜ ਹਨ। NSA ਹਟਣ ਦੇ ਬਾਵਜੂਦ ਇਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਸਾਰੇ ਕੇਸਾਂ ਦਾ ਟਰਾਇਲ ਚੱਲਦਾ ਰਹੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੀ ਗੋਲ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ