View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਕਾਰਨ ਦੇ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਰੂਪਨਗਰ ‘ਚ ਦੋ ਦਿਨ ਲੱਗੇਗਾ ਕੱਟ

ਰੂਪਨਗਰ ਵਿੱਚ ਨਵੇਂ ਫੀਡਰ ਦੀ ਉਸਾਰੀ ਅਤੇ ਦਰੱਖਤਾਂ ਦੀ ਕਟਾਈ ਕਾਰਨ 18 ਅਤੇ 19 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਨ੍ਹਾਂ ਇਲਾਕਿਆਂ ‘ਚ ਗਿਲਕੋ ਵੈਲੀ, ਪਬਲਿਕ ਕਲੋਨੀ, ਗਾਂਧੀ ਨਗਰ, ਆਦਰਸ਼ ਨਗਰ, ਪ੍ਰਤਾਪ ਬਾਜ਼ਾਰ, ਮੇਨ ਬਾਜ਼ਾਰ, ਸਬਜ਼ੀ ਮੰਡੀ ਅਤੇ ਹਸਪਤਾਲ ਰੋਡ ‘ਤੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ।

ਜਲਾਲਾਬਾਦ ਸ਼ਹਿਰੀ ਖੇਤਰ ਵਿੱਚ ਵੀ ਬਿਜਲੀ ਲਾਈਨਾਂ ਦੀ ਮੁਰੰਮਤ ਕਾਰਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਫਿਰੋਜ਼ਪੁਰ ਰੋਡ, ਬੈਂਕ ਰੋਡ, ਟੈਲੀਫੋਨ ਐਕਸਚੇਂਜ, ਸਿਵਲ ਹਸਪਤਾਲ, ਫਾਜ਼ਿਲਕਾ ਰੋਡ ਅਤੇ ਹੋਰ ਨੇੜਲੇ ਇਲਾਕੇ ‘ਚ ਕੱਟ ਲੱਗੇਗਾ।

ਤਰਨਤਾਰਨ ਵਿੱਚ ਸ਼ਹਿਰੀ ਫੀਡਰਾਂ ਦੇ ਕੰਮ ਕਾਰਨ 18 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੇਨਿਊ, ਗੁਰੂ ਅਰਜਨ ਦੇਵ ਕਲੋਨੀ, ਪੁਲਿਸ ਲਾਈਨ ਅਤੇ ਗ੍ਰੀਨ ਸਿਟੀ ‘ਚ ਬਿਜਲੀ ਗੁੱਲ ਰਹੇਗੀ।

ਵਿਭਾਗ ਨੇ ਕੀਤੀ ਅਪੀਲ

ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਮੁਰੰਮਤ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਖਪਤਕਾਰ ਕਿਸੇ ਵੀ ਸ਼ਿਕਾਇਤ ਲਈ ਪਾਵਰਕਾਮ ਦੇ ਹੈਲਪਲਾਈਨ ਨੰਬਰ 1912 ‘ਤੇ ਸੰਪਰਕ ਕਰ ਸਕਦੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੇ.ਪੀ. ਨਗਰ ਸਥਿਤ ਸਵਾਮੀ ਸੰਤ ਦਾਸ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ