View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਅਦਾਰਿਆਂ ‘ਤੇ ਕਰੀਬ 29 ਘੰਟਿਆਂ ਤੱਕ ਈਡੀ ਦੀ ਰੇਡ ਚੱਲੀ। ਬੀਤੇ ਦਿਨ ਸਵੇਰੇ 6:30 ਵਜੇ ਸ਼ੁਰੂ ਹੋਈ ਇਹ ਰੇਡ ਸ਼ਨੀਵਾਰ ਸਵੇਰੇ 11:50 ਵਜੇ ਖ਼ਤਮ ਹੋਈ। ਜਦੋਂ ਟੀਮ ਬਾਹਰ ਨਿਕਲੀ ਤਾਂ ਅਧਿਕਾਰੀਆਂ ਦੇ ਹੱਥਾਂ ਵਿੱਚ ਦੋ ਬੈਗ ਸਨ। ਇਸ ਦੌਰਾਨ ਸੰਜੀਵ ਅਰੋੜਾ ਮੀਡੀਆ ਨਾਲ ਬਿਨਾਂ ਗੱਲ ਕੀਤੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਨਿਕਲ ਗਏ। ਈਡੀ ਨੇ ਜਲੰਧਰ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ‘ਤੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਲੁਧਿਆਣਾ ਤੋਂ ਬਾਅਦ ਜਲੰਧਰ ਵਿੱਚ ਨਾਮੀ ਕਾਰੋਬਾਰੀ ਹੇਮੰਤ ਸੂਦ ਅਤੇ ਚੰਦਰਸ਼ੇਖਰ ਅਗਰਵਾਲ ਦੇ ਟਿਕਾਣਿਆਂ ‘ਤੇ ਵੀ ED ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ।

ਕੁੱਲ 13 ਥਾਵਾਂ ‘ਤੇ ਹੋਈ ਕਾਰਵਾਈ

ਇਹ ਛਾਪੇਮਾਰੀ ਸਿਰਫ਼ ਲੁਧਿਆਣਾ ਹੀ ਨਹੀਂ, ਸਗੋਂ ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਸਮੇਤ ਕੁੱਲ 13 ਟਿਕਾਣਿਆਂ ‘ਤੇ ਕੀਤੀ ਗਈ। ਮੰਤਰੀ ਦੇ ਨਾਲ-ਨਾਲ ਉਨ੍ਹਾਂ ਦੇ ਦੋ ਪਾਰਟਨਰਾਂ ਅਤੇ ਬੇਟੇ ਦੀਆਂ ਫਰਮਾਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਗਿਆ। ਘਰ ਦੇ ਇੱਕ ਮੁਲਾਜ਼ਮ ਨੇ ਦੱਸਿਆ ਕਿ 15 ਅਧਿਕਾਰੀਆਂ ਦੀ ਟੀਮ ਨੇ ਪੂਰੇ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਜਾਣਕਾਰੀ ਅਨੁਸਾਰ, ਇਹ ਕਾਰਵਾਈ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਨਜਾਇਜ਼ ਫੰਡਿੰਗ ਦੇ ਮਾਮਲੇ ਦੀ ਕੜੀ ਵਜੋਂ ਦੇਖੀ ਜਾ ਰਹੀ ਹੈ। ED ਨੂੰ ਸ਼ੱਕ ਹੈ ਕਿ ਰੀਅਲ ਅਸਟੇਟ ਦੇ ਕਾਰੋਬਾਰ ਰਾਹੀਂ ਵੱਡੀ ਪੱਧਰ ‘ਤੇ ਕਾਲੇ ਧਨ ਨੂੰ ਸਫੈਦ ਕੀਤਾ ਗਿਆ ਹੈ। ਜਾਂਚ ਟੀਮਾਂ ਵੱਲੋਂ ਕਾਰੋਬਾਰੀਆਂ ਦੇ ਦਫਤਰਾਂ ਅਤੇ ਰਿਹਾਇਸ਼ਾਂ ਤੋਂ ਕਈ ਅਹਿਮ ਦਸਤਾਵੇਜ਼ ਅਤੇ ਡਿਜੀਟਲ ਸਬੂਤ ਕਬਜ਼ੇ ਵਿੱਚ ਲਏ ਗਏ ਹਨ।

ਕਾਰੋਬਾਰੀ ਜਗਤ ਵਿੱਚ ਹੜਕੰਪ

ਇਸ ਛਾਪੇਮਾਰੀ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਦੇ ਕਾਰੋਬਾਰੀ ਹਲਕਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ED ਦੀਆਂ ਟੀਮਾਂ ਨੇ ਇਨ੍ਹਾਂ ਕਾਰੋਬਾਰੀਆਂ ਦੇ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ