View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ‘ਚ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਅਗਲੇ ਚਾਰ ਦਿਨਾਂ ਲਈ ਹੀਟਵੇਵ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਸੂਬੇ ਦੇ 7 ਜਿਲ੍ਹਿਆਂ ‘ਚ ਇਸਦਾ ਅਸਰ ਦੇਖਣ ਨੂੰ ਮਿਲੇਗਾ।

ਮੌਸਮ ਮਾਹਿਰਾਂ ਅਨੁਸਾਰ ਇਸ ਦੌਰਾਨ ਨਾ ਸਿਰਫ਼ ਦਿਨ ਸਗੋਂ ਰਾਤਾਂ ਵੀ ਕਾਫੀ ਗਰਮ ਰਹਿਣਗੀਆਂ। ਸੋਮਵਾਰ ਦੇ ਮੁਕਾਬਲੇ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.2 ਡਿਗਰੀ ਵੱਧ ਹੈ। ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਸਭ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ ਹੈ। ਗਰਮੀ ਦੇ ਖਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਖਾਣ-ਪੀਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦੇ ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਹਿਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਹੀਟਵੇਵ ਵਰਗੇ ਹਾਲਾਤ ਬਣਨ ਦੀ ਪੂਰੀ ਸੰਭਾਵਨਾ ਹੈ। ਸਵੇਰ ਤੋਂ ਹੀ ਧੁੱਪ ਤੇਜ਼ ਹੋ ਜਾਵੇਗੀ ਅਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹੀਟਵੇਵ ਦਾ ਅਸਰ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਸ ਸਿਲੰਡਰ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਯੂਰਪ ਦੀ ਸਭ ਤੋਂ ਵੱਡੀ ਏਅਰਲਾਈਨ ਲੁਫਥਾਂਸਾ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ BBMB (ਭਾਖੜਾ ਬਿਆਸ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਵੈਸਟ ਹਲਕੇ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਬੁੱਧਵਾਰ ਸਵੇਰੇ ਪੁਲਿਸ ਅਤੇ ਹਰਿਆਣਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਤੋਂ ਇੱਕ ਹੋਰ ਪੰਜਾਬੀ ਮੂਲ ਦੇ ਡਰਾਈਵਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ