View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ ਬਣਾਏ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਨੌਜਵਾਨ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਗੱਡੀਆਂ ਨੂੰ ਅੱਗ ਲਗਾਉਂਦੇ ਹੋਏ ਸਾਫ਼ ਦਿਖਾਈ ਦੇ ਰਹੇ ਹਨ।

ਅੱਗ ਲਗਾਉਂਦੇ ਸਮੇਂ ਝੁਲਸਿਆ ਮੁਲਜ਼ਮ

ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੁਲਜ਼ਮ ਘਰ ਦੇ ਬਾਹਰ ਖੜ੍ਹੀਆਂ 3 ਗੱਡੀਆਂ ਨੂੰ ਅੱਗ ਲਗਾ ਦਿੰਦਾ ਹੈ। ਗੱਡੀ ਨੂੰ ਅੱਗ ਲਗਾਉਣ ਦੌਰਾਨ ਇੱਕ ਮੁਲਜ਼ਮ ਖ਼ੁਦ ਵੀ ਅੱਗ ਦੀ ਲਪੇਟ ਵਿੱਚ ਆ ਜਾਂਦਾ ਹੈ ਅਤੇ ਉਹ ਬਚਣ ਲਈ ਭੱਜਣ ਲੱਗਦਾ ਹੈ, ਜਦਕਿ ਉਸ ਦਾ ਦੂਜਾ ਸਾਥੀ ਅੱਗ ਬੁਝਾਉਣ ਵਿੱਚ ਉਸ ਦੀ ਮਦਦ ਕਰਦਾ ਹੈ। ਇਸ ਦੌਰਾਨ ਕੰਧ ‘ਤੇ ‘ਗੋ ਬੈਕ’ (Go Back) ਦੇ ਨਾਅਰੇ ਵੀ ਲਿਖੇ ਗਏ।

ਭਾਰਤੀ ਭਾਈਚਾਰੇ ਵਿੱਚ ਡਰ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰਹਿਣ ਵਾਲੇ ਭਾਰਤੀ ਭਾਈਚਾਰੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ