View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ NSA ਦੀ ਮਿਆਦ ਹੋ ਕੱਲ੍ਹ ਖਤਮ ਹੋ ਰਹੀ ਹੈ। ਜਿੱਥੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚ ਚੁੱਕੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਫਿਲਹਾਲ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਬੰਦ ਹਨ।

ਸੂਤਰਾਂ ਅਨੁਸਾਰ, ਜਿਵੇਂ ਹੀ ਉਨ੍ਹਾਂ ਦੀ ਨਜ਼ਰਬੰਦੀ ਖ਼ਤਮ ਹੋਵੇਗੀ, ਪੰਜਾਬ ਪੁਲਿਸ ਉਨ੍ਹਾਂ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਸਥਾਨਕ ਅਦਾਲਤ ਵਿੱਚ ਪੇਸ਼ ਕਰੇਗੀ। ਅਦਾਲਤ ਤੋਂ ਰਿਮਾਂਡ ਲੈਣ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਮੁਕੱਦਮੇ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ