View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ ਦੇ ਸੰਕਟ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਾਵਰਕੌਮ (PSPCL) ਵੱਲੋਂ ਜਾਰੀ ਕੀਤੇ ਗਏ ਜਨਤਕ ਨੋਟਿਸ ਅਨੁਸਾਰ, ਸੂਬੇ ਦੇ ਕਈ ਵੱਡੇ ਸ਼ਹਿਰਾਂ ਵਿੱਚ ਅਗਲੇ 5 ਦਿਨਾਂ ਤੱਕ ਲੰਬੇ ਬਿਜਲੀ ਕੱਟ ਲੱਗਣਗੇ।

ਇਹ ਕੱਟ 21 ਅਪ੍ਰੈਲ ਤੋਂ 28 ਅਪ੍ਰੈਲ ਤੱਕ ਲੁਧਿਆਣਾ, ਜਾਲੰਧਰ, ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਵਰਗੇ ਸ਼ਹਿਰਾਂ ਦੇ ਵੱਖ ਵੱਖ ਇਲਾਕਿਆਂ ‘ਚ ਲੰਮਾ ਬਿਜਲੀ ਕੱਟ ਲੱਗੇਗਾ। ਪਾਵਰਕੌਮ ਨੇ ਇਸ ਦਾ ਕਾਰਨ ਬਿਜਲੀ ਵੰਡ ਪ੍ਰਣਾਲੀ ਵਿੱਚ ਸੁਧਾਰ ਅਤੇ ਆਧੁਨਿਕੀਕਰਨਦਾ ਕੰਮ ਦੱਸਿਆ ਹੈ।

10 ਘੰਟੇ ਤੱਕ ਰਹਿ ਸਕਦਾ ਹੈ ਪਾਵਰ ਕੱਟ

ਜਾਣਕਾਰੀ ਅਨੁਸਾਰ, ਇਨ੍ਹਾਂ ਸ਼ਹਿਰਾਂ ਵਿੱਚ 8 ਤੋਂ 10 ਘੰਟੇ ਤੱਕ ਦੇ ਲੰਬੇ ਪਾਵਰ ਕੱਟ ਲੱਗ ਸਕਦੇ ਹਨ। ਇੱਕ ਪਾਸੇ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਪਾਰ ਹੋਣ ਕਾਰਨ ਹੀਟਵੇਵ (ਲੂ) ਦਾ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ, ਦੂਜੇ ਪਾਸੇ ਬਿਜਲੀ ਕੱਟਾਂ ਕਾਰਨ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ