View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਤੋਂ ਇੱਕ ਹੋਰ ਪੰਜਾਬੀ ਮੂਲ ਦੇ ਡਰਾਈਵਰ ਦੀ ਲਾਪਰਵਾਹੀ ਸਾਹਮਣੇ ਆਈ ਹੈ। ਜਿੱਥੇ 29 ਸਾਲਾ ਬਲਜੀਤ ਸਿੰਘ ਨੇ ਟਰੱਕ ਚਲਾਉਂਦੇ ਹੋਏ ਕੈਨੇਡੀਅਨ ਮਾਂ-ਪੁੱਤ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇੱਕ ਮਹਿਲਾ ਤੇ ਉਸਦੇ ਪੁੱਤਰ ਦੀ ਮੌਤ ਹੋ ਗਈ। ਜਦਕਿ ਮਹਿਲਾ ਦੇ ਪਤੀ ਗੰਭੀਰ ਜ਼ਖਮੀ ਹੋ ਗਿਆ। ਹਾਲਾਂਕਿ ਕਿ ਬਲਜੀਤ ਨੇ ਕੋਰਟ ‘ਚ ਆਪਣਾ ਜੁਰਮ ਕਬੂਲ ਕੀਤਾ ਹੈ। ਹਾਦਸੇ ਤੋਂ ਬਾਅਦ ਪੰਜਾਬ ਭੱਜਿਆ ਸੀ , ਉਸਦੇ ਮੁੜ ਆਉਣ ‘ਤੇ ਪੁਲਿਸ ਵੱਲੋਂ ਗਰਓਫਟਰ ਕਰ ਲਿਆ ਗਿਆ।

ਦੱਸ ਦਈਏ ਕਿ ਇਹ ਘਟਨਾ 19 ਜੁਲਾਈ, 2022 ਨੂੰ ਕੈਨੇਡਾ ਦੇ ਕਿਊਬਿਕ ਸ਼ਹਿਰ ਦੇ ਬ੍ਰਾਸਾਰਡ ਵਿੱਚ ਹਾਈਵੇਅ 30 ‘ਤੇ ਵਾਪਰਿਆ ਸੀ। ਇਸ ਦੌਰਾਨ ਦੋ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀਆਂ ਹੱਡੀਆਂ ਟੁੱਟ ਗਈਆਂ। ਅਦਾਲਤੀ ਸੁਣਵਾਈ ਦੌਰਾਨ ਬਲਜੀਤ ਸਿੰਘ ਨੇ ਮੰਨਿਆ ਕਿ ਜਦੋਂ ਉਹ ਟਰੱਕ ਚਲਾ ਰਿਹਾ ਸੀ, ਉਸ ਵੇਲੇ ਉਹ ਮੋਬਾਈਲ ‘ਤੇ ਲੂਡੋ ਖੇਡ ਰਿਹਾ ਸੀ। ਧਿਆਨ ਭਟਕਣ ਕਾਰਨ ਉਸ ਦੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

ਉੱਥੇ ਹੀ ਕੋਰਟ ਨੇ ਇਹ ਖੁਲਾਸਾ ਕੀਤਾ ਹੈ ਕਿ ਅਹਿਜ ਪਹਿਲਾਂ ਵਾਰ ਨਹੀਂ ਬਲਕਿ 18 ਵਾਰ ਗੱਡੀ ਚਲਾਉਂਦੇ ਸਮੇਂ ਲੂਡੋ ਖੇਡ ਚੁੱਕਾ ਸੀ। ਪੁਲਿਸ ਨੇ ਬਲਜੀਤ ਦੇ ਟਰੱਕ ਦੇ ਡੈਸ਼ਕੈਮ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ ਵਿੱਚ ਉਹ ਸਾਫ਼ ਤੌਰ ‘ਤੇ ਲੂਡੋ ਖੇਡਦਾ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਫਿਲਹਾਲ ਇਸ ਸੀਸੀਟੀਵੀ (CCTV) ਫੁਟੇਜ ਨੂੰ ਜਨਤਕ ਨਹੀਂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਦਾਲਤੀ ਕਾਰਵਾਈ ਚੱਲ ਰਹੀ ਹੋਣ ਕਾਰਨ ਇਹ ਫੁਟੇਜ ਸਿਰਫ਼ ਸਬੂਤ ਵਜੋਂ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ। ਇਸ ਅਪਰਾਧ ਲਈ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ