No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਪਿੰਡ ਫਤਿਹਪੁਰ ਮਣੀਆਂਵਾਲਾ ਵਿੱਚ ਆਂਗਣਵਾੜੀ ਸੈਂਟਰ ਵਿੱਚ ਬੈਠੀ ਹੋਈ ਮਹਿਲਾ ਦਾ ਅਣਪਛਾਤੇ ਵਿਅਕਤੀ ਵੱਲੋਂ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਨਸਨੀ ਮਾਮਲਾ ਸਾਹਮਣੇ ਆਈਆ ਹੈ। ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਲੰਬੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਮਹਿਲਾ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ। ਉੱਥੇ ਹੀ ਮ੍ਰਿਤਕ ਮਹਿਲਾ ਰਮਨਦੀਪ ਕੌਰ ਦੇ ਪਤੀ ਦੇ ਕਹਿਣਾ ਸੀ ਕਿ ਉਹਨਾਂ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ 8 ਵਜੇ ਆਂਗਣਵਾੜੀ ਸੈਂਟਰ ਵਿੱਚ ਆਏ ਸਨ, ਪਰ ਅੱਜ ਜਦੋਂ ਉਹ ਮੰਡੀ ਦੇ ਵਿੱਚ ਆਪਣੇ ਕੰਮ ਤੇ ਸਨ ਤਾਂ ਉਹਨਾਂ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਤੇ ਉਹ ਤੁਰੰਤ ਹੀ ਆਂਗਣਵਾੜੀ ਸੈਂਟਰ ਪਹੁੰਚੇ ਤੇ ਦੇਖਿਆ ਕਿ ਉਹਨਾਂ ਦੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਘਰ ਵਿੱਚ ਕੋਈ ਲੜਾਈ ਝਗੜਾ ਨਹੀ ਸੀ ਤੇ ਨਾ ਹੀ ਅਜਿਹੀ ਕੋਈ ਗੱਲ ਸੀ ਜਿਸ ਕਰਕੇ ਇਹ ਘਟਨਾ ਵਾਪਰੀ।

ਦੱਸ ਦੇਈਏ ਕਿ ਕਤਲ ਕਰ ਫਰਾਰ ਹੋਏ ਵਿਅਕਤੀ ਦੀ ਭੱਜਣ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਦੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲੰਬੀ ਅਤੇ ਥਾਣਾ ਲੰਬੀ ਐਸਐਚ ਓ ਅਤੇ ਉਹਨਾਂ ਦੀ ਟੀਮ ਮੌਕੇ ਪਹੁੰਚੀ। ਫੋਰੈਂਸਿੰਗ ਟੀਮਾਂ ਦੇ ਵੱਲੋਂ ਵੀ ਪੂਰੀ ਘਟਨਾ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਉੱਥੇ ਹੀ ਪੂਰੇ

ਜਾਣਕਾਰੀ ਦਿੰਦੇ ਹੋਏ ਡੀਐਸਪੀ ਲੰਬੀ ਹਰਬੰਸ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਕਿ ਕਿਸੇ ਵਿਅਕਤੀ ਵੱਲੋਂ ਫਤਿਹਪੁਰ ਮਣੀਆਂ ਦੇ ਆਂਗਣਵਾੜੀ ਸੈਂਟਰ ਦੇ ਵਿੱਚ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਫਿਲਹਾਲ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਪੂਰੇ ਮਾਮਲੇ ਦੀ ਬਰੀਕੀ ਦੇ ਨਾਲ ਪੜਤਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਅਜੇ ਤੱਕ ਉਕਤ ਮਹਿਲਾਂ ਨੂੰ ਕਤਲ ਕਰਨ ਦੇ ਕਾਰਨ ਕੋਈ ਸਾਹਮਣੇ ਨਹੀਂ ਆਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ