View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਟੋਰਾਂਟੋ ਵਿੱਚ ਕੰਸਟ੍ਰਕਸ਼ਨ ਦੇ ਨਾਮ ‘ਤੇ ਪੈਸੇ ਠੱਗਣ ਦੇ ਦੋਸ਼ ਵਿੱਚ ਪੁਲਿਸ ਨੇ ਪੰਜਾਬੀ ਮੂਲ ਦੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਰਸ਼ਦੀਪ ਅਤੇ ਉਸ ਦੇ ਸਾਥੀ ਉਨ੍ਹਾਂ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਜਿੱਥੇ ਇਕੱਲੇ ਬਜ਼ੁਰਗ ਰਹਿੰਦੇ ਸਨ। ਉਹ ਟੋਰਾਂਟੋ ਸਿਟੀ ਦੇ ਅਫ਼ਸਰ ਬਣ ਕੇ ਘਰਾਂ ਵਿੱਚ ਜਾਂਦੇ ਅਤੇ ਬਿਲਡਿੰਗ ਦਾ ਸਰਵੇ ਕਰਦੇ ਸਨ। ਇਸ ਤੋਂ ਬਾਅਦ ਉਹ ਬਜ਼ੁਰਗਾਂ ਨੂੰ ਕਹਿੰਦੇ ਕਿ ਉਨ੍ਹਾਂ ਦੇ ਘਰ ਦੀ ਮੁਰੰਮਤ ਦੀ ਤੁਰੰਤ ਲੋੜ ਹੈ। ਜੇਕਰ ਕੋਈ ਬਜ਼ੁਰਗ ਮਨ੍ਹਾ ਕਰਦਾ, ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਡਰ ਦਿਖਾ ਕੇ ਧਮਕਾਇਆ ਜਾਂਦਾ ਸੀ।

ਇਹ ਗੈਂਗ 2024 ਤੋਂ ਲਗਾਤਾਰ ਅਜਿਹੀਆਂ ਵਾਰਦਾਤਾਂ ਕਰ ਰਿਹਾ ਸੀ। ਮਾਮਲੇ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਇੱਕ ਬਜ਼ੁਰਗ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਾਂਚ ਤੋਂ ਬਾਅਦ ਮੰਗਲਵਾਰ 21 ਅਪ੍ਰੈਲ 2026 ਨੂੰ ਪੁਲਿਸ ਨੇ 23 ਸਾਲਾ ਅਰਸ਼ਦੀਪ ਸਿੰਘ ਨੂੰ ਬਰੈਂਪਟਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਧੋਖਾਧੜੀ ਅਤੇ ਵਿੱਤੀ ਅਪਰਾਧਾਂ ਦੀ ਇੱਕ ਲੰਬੀ ਸੂਚੀ ਤਿਆਰ ਕੀਤੀ ਗਈ ਹੈ। ਪੁਲਿਸ ਰਿਲੀਜ਼ ਅਨੁਸਾਰ, ਮੁਲਜ਼ਮ ਵਿਰੁੱਧ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟੋਰਾਂਟੋ ਪੁਲਿਸ ਨੇ ਖ਼ਦਸ਼ਾ ਜਤਾਇਆ ਹੈ ਕਿ ਇਸ ਗੈਂਗ ਨੇ ਕਈ ਹੋਰ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੋ ਸਕਦਾ ਹੈ। ਪੁਲਿਸ ਨੇ ਇੱਕ ਖ਼ਾਸ ਨੰਬਰ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਰ ਨਾਲ ਵੀ ਅਜਿਹੀ ਠੱਗੀ ਹੋਈ ਹੈ, ਤਾਂ ਉਹ ਤੁਰੰਤ ਸ਼ਿਕਾਇਤ ਦਰਜ ਕਰਵਾਉਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ