No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਕੀਤੀ ਜਾਣ ਵਾਲੀ ਬਲੈਕਆਊਟ ਮੌਕ ਡਰਿੱਲ ਨੂੰ ਲੈ ਕੇ ਡੀਸੀ ਵਰਜੀਤ ਵਾਲੀਆ ਨੇ ਸਥਿਤੀ ਸਪਸ਼ਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੌਕ ਡਰਿੱਲ 24 ਅਪ੍ਰੈਲ (ਸ਼ੁੱਕਰਵਾਰ) ਨੂੰ ਰਾਤ 8:00 ਵਜੇ ਤੋਂ 8:15 ਵਜੇ ਤੱਕ ਹੋਵੇਗੀ। ਡੀਸੀ ਨੇ ਸਾਫ਼ ਕੀਤਾ ਹੈ ਕਿ ਪੂਰੇ ਸ਼ਹਿਰ ਜਾਂ ਪਿੰਡਾਂ ਵਿੱਚ ਬਲੈਕਆਊਟ ਨਹੀਂ ਕੀਤਾ ਜਾਵੇਗਾ। ਇਹ ਅਭਿਆਸ ਸਿਰਫ਼ ਖਾਲਸਾ ਕਾਲਜ ਫ਼ਾਰ ਵਿਮੈਨ ਦੇ ਕੈਂਪਸ ਤੱਕ ਹੀ ਸੀਮਤ ਰਹੇਗਾ। ਕਾਲਜ ਕੈਂਪਸ ਵਿੱਚ ਰਾਤ 8 ਵਜੇ ਬੱਤੀਆਂ ਗੁੱਲ ਕੀਤੀਆਂ ਜਾਣਗੀਆਂ ਅਤੇ ਸਾਇਰਨ ਵਜਾਏ ਜਾਣਗੇ।

ਇਸ ਅਭਿਆਸ ਵਿੱਚ NDRF, ਫਾਇਰ ਬ੍ਰਿਗੇਡ, ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਡਿਫੈਂਸ ਵਰਗੀਆਂ ਏਜੰਸੀਆਂ ਹਿੱਸਾ ਲੈਣਗੀਆਂ। ਇਸ ਦਾ ਮੁੱਖ ਮਕਸਦ ਕਿਸੇ ਵੀ ਅਚਾਨਕ ਆਉਣ ਵਾਲੀ ਐਮਰਜੈਂਸੀ ਜਾਂ ਕੁਦਰਤੀ ਆਫ਼ਤ ਦੌਰਾਨ ਬਚਾਅ ਕਾਰਜਾਂ ਦੀ ਤਿਆਰੀ ਨੂੰ ਪਰਖਣਾ ਹੈ। ਡੀਸੀ ਵਰਜੀਤ ਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਸ ਸਿਰਫ਼ ਜਾਗਰੂਕਤਾ ਲਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ