No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨ ਜਾਣਗੇ। ਉਨ੍ਹਾਂ ਨੂੰ ਮੁਲਾਕਾਤ ਲਈ 5 ਮਈ ਦਾ ਸਮਾਂ ਦਿੱਤਾ ਗਿਆ ਹੈ। ਸੀਐਮ ਮਾਨ ਨੇ ‘ਐਕਸ’ (ਟਵਿੱਟਰ) ‘ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਸਿਰਫ਼ ਮੁੱਖ ਮੰਤਰੀ ਨੂੰ ਮਿਲਿਆ ਮੁਲਾਕਾਤ ਦਾ ਸਮਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਦੇ ਫਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ, “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨੇ 5 ਮਈ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਸਿਰਫ਼ ਨਿੱਜੀ ਤੌਰ ‘ਤੇ ਮਿਲਣ ਦਾ ਸੱਦਾ ਮਿਲਿਆ ਹੈ।”

ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਜਾਵਾਂਗਾ – ਸੀਐਮ ਮਾਨ

ਸੀਐਮ ਮਾਨ ਨੇ ਅੱਗੇ ਕਿਹਾ ਕਿ, “ਮੈਂ ਆਪਣੇ ਸਾਥੀ ਵਿਧਾਇਕਾਂ ਦੇ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵੱਲੋਂ ਮਾਣਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਪੰਜਾਬ ਅਤੇ ਲੋਕਾਂ ਦੀ ਆਵਾਜ਼ ਮਜ਼ਬੂਤੀ ਨਾਲ ਰੱਖਾਂਗਾ। ਬੈਠਕ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਣਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।”

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ