View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਸ਼ੁੱਕਰਵਾਰ ਤੜਕੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਐਵਨ ਪੈਲੇਸ ਦੇ ਨੇੜੇ ਵਾਪਰੀ, ਜਿੱਥੇ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਨਿਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਗੈਂਗਸਟਰ ਸੁੱਖਾ ਕਾਹਲਵਾਂ ਦਾ ਕਰੀਬੀ ਸੀ

ਗੁਰਪ੍ਰੀਤ ਸਿੰਘ ਆਪਣੀ ਕਾਰ ਵਿੱਚ ਡਰਾਈਵਰ ਸੀਟ ‘ਤੇ ਬੈਠਾ ਹੋਇਆ ਸੀ। ਇਸੇ ਦੌਰਾਨ ਹਮਲਾਵਰਾਂ ਨੇ ਸਾਹਮਣੇ ਤੋਂ ਕਾਰ ਦੇ ਸ਼ੀਸ਼ੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਉਹ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਰੀਬੀ ਸਾਥੀ ਸੀ ਅਤੇ ਕਾਹਲਵਾਂ ਕਤਲ ਕੇਸ ਵਿੱਚ ਆਖਰੀ ਗਵਾਹ ਸੀ। ਇਸ ਤੋਂ ਪਹਿਲਾਂ ਹੋਰ ਗਵਾਹ ਆਪਣੇ ਬਿਆਨਾਂ ਤੋਂ ਮੁਕਰ ਚੁੱਕੇ ਸਨ, ਪਰ ਗੋਪੀ ਆਪਣੇ ਬਿਆਨ ‘ਤੇ ਕਾਇਮ ਸੀ। ਇਸ ਕਤਲ ਦੀ ਜ਼ਿੰਮੇਵਾਰੀ ਡੋਨੀ ਬਲ ਨੇ ਲਈ ਹੈ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖ ਰਹੀ ਹੈ।

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਢਿੱਲਵਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ੁੱਕਰਵਾਰ ਤੜਕੇ ਕਰੀਬ 3:45 ਵਜੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ