View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਰੌਬਿਨ ਨਾਮਕ ਕਾਰੋਬਾਰੀ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਇਸ ਹਮਲੇ ‘ਚ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਘਟਨਾ ਬੀਤੀ ਸ਼ਾਮ ਦੀ ਦੱਸੀ ਜਾ ਰਹੀ ਹੈ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਲੋਕ ਸਹਿਮ ਗਏ। ਹਮਲਾਵਰਾਂ ਨੇ ਕੁੱਲ 4 ਰਾਉਂਡ ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਚੋਣਾਂ ਨਜ਼ਦੀਕ ਹਨ ਅਤੇ ਰੌਬਿਨ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਨ ਦੀ ਤਿਆਰੀ ਕਰ ਰਹੇ ਸਨ। ਇਸੇ ਕਾਰਨ ਪੁਲਿਸ ਇਸ ਨੂੰ ਨਿੱਜੀ ਦੁਸ਼ਮਣੀ, ਕਾਰੋਬਾਰੀ ਰੰਜਿਸ਼ ਅਤੇ ਸਿਆਸੀ ਪੱਖ ਤੋਂ ਜੋੜ ਕੇ ਦੇਖ ਰਹੀ ਹੈ।

ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਸੀ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਹਾਲਾਂਕਿ ਹਮਲਾਵਰ ਕਿੰਨੇ ਸਨ ਅਤੇ ਕੁੱਲ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ।

ਪਰਿਵਾਰ ਮੁਤਾਬਕ ਜਦੋਂ ਰੌਬਿਨ ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਿਆ ਸੀ, ਉਦੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਟ੍ਰਾਂਸਪੋਰਟ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਰੌਬਿਨ ‘ਤੇ ਇਹ ਹਮਲਾ ਕਿਉਂ ਕੀਤਾ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ