View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈੱਲੋ ਅਲਰਟ ਕੀਤਾ ਹੈ। ਸੂਬੇ ‘ਚ 30 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ ਤੇ ਬਿਜਲੀ ਦੇ ਗਰਜਣ ਨਾਲ ਮੀਂਹ ਪਵੇਗਾ। ਸੂਬੇ ‘ਚ 2 ਮਈ ਤੋਂ 7 ਮਈ ਤੱਕ ਕਈ ਇਲਾਕਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 5 ਦਿਨਾਂ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਹਾੜੀ ਇਲਾਕਿਆਂ ਵਿੱਚ ਹੋਈ ਗੜੇਮਾਰੀ ਕਾਰਨ ਪੰਜਾਬ ਦਾ ਪਾਰਾ ਹੁਣ 40 ਡਿਗਰੀ ਤੋਂ ਹੇਠਾਂ ਆ ਗਿਆ ਹੈ। ਸੂਬੇ ਦੇ ਔਸਤ ਤਾਪਮਾਨ ਵਿੱਚ 1.1 ਡਿਗਰੀ ਦੀ ਕਮੀ ਆਈ ਹੈ, ਜੋ ਕਿ ਹੁਣ ਆਮ ਨਾਲੋਂ 2.8 ਡਿਗਰੀ ਹੇਠਾਂ ਚਲਾ ਗਿਆ ਹੈ। ਬਠਿੰਡਾ 39.9 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਗਰਮ ਰਿਹਾ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਹੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਤਾਪਮਾਨ 35.8 ਡਿਗਰੀ ਰਿਹਾ।

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਆਉਣ ਵਾਲੇ ਕਈ ਦਿਨਾਂ ਤੱਕ ਭਿਆਨਕ ਗਰਮੀ ਤੋਂ ਰਾਹਤ ਰਹੇਗੀ। ਜਾਰੀ ਅਲਰਟ ਮੁਤਾਬਕ ਇਨ੍ਹਾਂ 7 ਜ਼ਿਲ੍ਹਿਆਂ -ਪਠਾਨਕੋਟ, ਹੋਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ‘ਚ ਤੇਜ਼ ਚੱਖੜ ਦੇ ਨਾਲ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਤੇ ਕਦੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਬਣਿਆ ਰਹੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ