View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ ਨਾਲ ਲੁੱਟ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ। ਇਸ ਦੌਰਾਨ ਲੁਟੇਰਿਆਂ ਨੇ ਮਹਿਲਾ ‘ਤੇ ਤੇਜਧਾਰ ਹਥਿਆਰ ਨਾਲ ਹਮਲਾ ਕੀਤਾ । ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਜ਼ਖਮੀ ਮਹਿਲਾ ਦੀ ਪਛਾਣ ਆਸ਼ਾ ਰਾਣੀ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ ਲੁਟੇਰਾ ਪਹਿਲਾਂ ਕਲੀਨਿਕ ਦੇ ਬਾਹਰ ਘੁੰਮਦਾ ਰਿਹਾ, ਫਿਰ ਅੰਦਰ ਵੜ ਕੇ ਡਾਕਟਰ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਹਮਲਾਵਰ ਮਹਿਲਾ ਦੇ ਗਲ਼ੇ ਵਿੱਚੋਂ 2 ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਆਪਣੇ ਮੋਟਰਸਾਈਕਲ ਸਵਾਰ ਸਾਥੀ ਨਾਲ ਭੱਜ ਗਿਆ।

ਚਸ਼ਮਦੀਦ ਅਨੁਸਾਰ, ਮਹਿਲਾ ਦਾ ‘ਆਸ਼ਾ ਕਲੀਨਿਕ’ ਹੈ ਅਤੇ ਘਟਨਾ ਦੇ ਸਮੇਂ ਉਹ ਕਲੀਨਿਕ ਦੇ ਅੰਦਰ ਬੈਠੀ ਹੋਈ ਸੀ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪਉਲੀ ਆਸ-ਪਾਸ ਲੱਗੇ ਸੀਸੀਟੀਵੀ ਫੁੱਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ