View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਮਹਿਸਮਪੁਰਾ ਰੋਡ ‘ਤੇ ਬੀਤੀ ਰਾਤ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਅਣਪਛਾਤੇ ਲੋਕਾਂ ਨੇ 12ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਜਿਸ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਪੁਲਿਸ ਨੂੰ ਪਹਿਲਾਂ ਸੜਕ ਹਾਦਸਾ (ਐਕਸੀਡੈਂਟ) ਦੀ ਸੂਚਨਾ ਮਿਲੀ ਸੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਜਾਂਚ ਵਿੱਚ ਪਤਾ ਲੱਗਾ ਕਿ ਨੌਜਵਾਨ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਇਕਲੌਤੇ ਪੁੱਤਰ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਹੈ।

ਐੱਸ.ਐੱਸ.ਪੀ. ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਕਤਲ ਪਿੱਛੇ ਕੀ ਕਾਰਨ ਸੀ ਅਤੇ ਹਮਲਾਵਰ ਕੌਣ ਸਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ